ਸੂਟਰਾਂ ਦੇ ਐਨਕਾਊਂਟਰ ਤੋਂ ਬਾਅਦ ਮੁੱਖ ਮੰਤਰੀ ਨੇ ਸੱਦੀ ਵੱਡੀ ਮੀਟਿੰਗ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜਦੋਂ ਦੀਅਾਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਲਗਾਤਾਰ ਪੰਜਾਬ ਦੇ ਵਿੱਚ ਮਾਹੌਲ ਜਿਹੜਾ ਹੈ ਉਹ ਖ਼ਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਜਿਸ ਤੋ ਬਾਅਦ ਭਗਵੰਤ ਮਾਨ ਨੇ ਬਹੁਤ ਕੋਸ਼ਿਸ਼ ਕੀਤੀ ਹੈ ਜੋ ਕਿ ਸਾਡੇ ਮੁੱਖ ਮੰਤਰੀ ਹਨ ਕਿ ਇਨ੍ਹਾਂ ਚੀਜ਼ਾਂ ਨੂੰ ਜਲਦੀ ਤੋਂ ਜਲਦੀ ਸੁਲਝਾ ਲਿਆ ਜਾਵੇ ਕਿਉਂਕਿ ਜਦੋਂ ਤਕ ਆਮ ਆਦਮੀ ਪਾਰਟੀ ਆਈ ਹੈ ਉਦੋਂ ਤੋਂ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਪਰ ਭਗਵੰਤ ਮਾਨ ਨੇ ਲੋਕਾਂ ਦੇ ਅੱਗੇ ਇਹ ਗੱਲ ਰੱਖੀ ਹੈ ਕਿ ਸਾਨੂੰ ਕਿਸੇ ਨੂੰ ਵੀ ਡਰਨ ਦੀ ਜ਼ਰੂਰਤ ਨਹੀਂ ਹੈ ਬਹੁਤ ਜਲਦੀ ਹੀ ਅਸੀਂ ਇਸ ਚੀਜ਼ ਦਾ ਹੱਲ ਕੱਢਾਂਗੇ ਅਤੇ ਜੋ ਗੈਂਗਸਟਰ ਹਨ ਉਨ੍ਹਾਂ ਦਾ ਖਾਤਮਾ ਜਲਦੀ ਹੀ ਕੀਤਾ ਜਾਵੇਗਾ

ਮੁੱਖਮੰਤਰੀ ਭਗਵੰਤ ਮਾਨ ਦੇ ਵੱਲੋਂ ਕਿਹਾ ਗਿਆ ਸੀ ਕਿ ਅਸੀਂ ਕਿਸੇ ਵੀ ਤਰੀਕੇ ਦੇ ਨਾਲ ਪੰਜਾਬ ਚ ਅਸ਼ਾਂਤੀ ਨਹੀਂ ਚਾਹੁੰਦੇ ਹਾਂ ਅਤੇ ਨਾ ਹੀ ਇਸ ਤਰ੍ਹਾਂ ਦੀਆਂ ਲੜਾਈਆਂ ਜੋ ਕਿ ਕੁਝ ਸਮੇਂ ਪਹਿਲਾਂ ਦੇਖਣ ਨੂੰ ਮਿਲੀ ਹੈ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਇੱਕ ਬਹੁਤ ਵੱਡੀ ਟੀਮ ਬਣਾਈ ਗਈ ਐਂਟੀ ਗੈਂਗਸਟਰ ਫੋਰਸ ਟੀਮ ਨੂੰ ਇਨਾਮ ਦਿੱਤਾ ਗਿਆ ਜਿਸਦਾ ਕੰਮ ਇਹੋ ਜਿਹੇ ਲੋਕਾਂ ਨੂੰ ਲੱਭਣਾ ਅਜੋਕੀ ਇਹੋ ਜਿਹੇ ਗਲਤ ਕੰਮ ਕਰਦੇ ਨੇ ਜੋ ਕਿ ਲੋਕਾਂ ਦੀਆਂ ਜਾਨਾਂ ਲੈਂਦੇ ਹਨ ਤੇ ਸਿਫ਼ਾਰਿਸ਼ਾਂ ਮੰਗਦੇ ਹਾਂ ਜਿਸ ਤੋਂ ਬਾਅਦ ਭਗਵੰਤ ਮਾਨ ਨੇ ਪੁਲਿਸ ਵਾਲਿਆਂ ਨੂੰ ਇਹ ਕਹਿ ਦਿੱਤਾ ਸੀ ਕਿਸ ਤਰ੍ਹਾਂ ਦੇ ਲੋਕਾਂ ਦੇ ਉੱਤੇ ਤਨਜ਼ ਕਸੀ ਜਾਵੇ

ਅਤੇ ਜੇਕਰ ਕੋਈ ਤੁਹਾਡੇ ਉੱਤੇ ਹਮਲਾ ਕਰਦਾ ਹੈ ਤਾਂ ਐਨਕਾਊਂਟਰ ਦੇ ਵਿੱਚ ਕਈ ਵਾਰ ਪੁਲਸ ਵਾਲਿਆਂ ਦੀ ਵੀ ਮੌਤ ਹੋ ਜਾਂਦੀ ਹੈ ਤੇ ਕਈ ਵਾਰ ਜੋ ਸਾਹਮਣੇ ਤੋਂ ਲੜ ਰਹੇ ਹੁੰਦੇ ਹਨ ਗੈਂਗਸਟਰ ਉਨ੍ਹਾਂ ਦੀ ਵੀ ਐਨਕਾਊਂਟਰਾਂ ਵਿੱਚੋਂ ਅਕਸਰ ਮੌ ਤ ਹੋ ਜਾਂਦੀ ਹੈ ਜਿਵੇਂ ਕਿ ਕੱਲ ਰੂਪਾ ਅਤੇ ਮੰਨੂ ਦੋਨੋਂ ਇਨਕਾਊਂਟਰ ਦੇ ਵਿਚ ਮਾਰੇ ਗਏ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਟਿੰਗ ਰੱਖੀ ਹੈ ਮੀਟਿੰਗ ਦੱਸੀ ਜਾ ਰਹੀ ਹੈ ਕਿ ਅੱਜ ਬਾਰਾਂ ਵਜੇ ਤੋਂ ਬਾਅਦ ਜਿਹਡ਼ੀ ਮੀਟਿੰਗ ਰੱਖੀ ਗਈ ਅਤੇ ਹੁਣ ਭਗਵੰਤ ਮਾਨ ਵੱਲੋਂ ਪੰਜਾਬ ਪੁਲੀਸ ਦੇ ਕੋਲੋਂ ਪੂਰੀ ਜਾਣਕਾਰੀ ਲਈ ਜਾਵੇਗੀ ਜੋ ਕਿ ਗੈਂਗਸਟਰਾਂ ਦੇ ਰਿਲੇਟਿਡ ਹੋਵੇਗੀ ਕਿ ਆਖਿਰਕਾਰ ਪੰਜਾਬ ਚ ਕਿਹੜੇ ਕਿਹੜੇ ਗੈਂਗਸਟਰ ਹਨ ਜਿਨ੍ਹਾਂ ਦੀ ਵਜ੍ਹਾ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਸਾਰੀਆਂ ਚੀਜ਼ਾਂ ਹੁਣ ਬਾਰੀਕੀ ਦੇ ਨਾਲ ਦੇਖੀਆਂ ਜਾਣਗੀਆਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *