ਸਿੱਧੂ ਮੂਸੇਵਾਲੇ ਦੇ ਪਿਤਾ ਦਾ ਵੱਡਾ ਬਿਆਨ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਖ਼ਬਰ ਗੱਲ ਦੀ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਜੋ ਕਿ ਪੁਲੀਸ ਮੁਕਾਬਲੇ ਦੇ ਵਿੱਚ ਐਨਕਾਊਂਟਰ ਵਿੱਚ ਮਾਰੇ ਜਾਂਦੇ ਹਨ ਜਿਵੇਂ ਹੀ ਇਨ੍ਹਾਂ ਦੇ ਮਾਰੇ ਜਾਣ ਦੀ ਖ਼ਬਰ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਹੈ ਤਾਂ ਚਾਰੇ ਪਾਸੇ ਲੋਕਾਂ ਦੇ ਵਲੋਂ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਜੁੜੀਆਂ ਹਨ ਉਹ ਕਣੀਆਂ ਸ਼ੁਰੂ ਕਰਕੇ ਜਾਂਦੀਆਂ ਹਨ ਲੋਕਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਜੋ ਵੀ ਹੋਇਆ ਬਹੁਤ ਹੀ ਜ਼ਿਆਦਾ ਵਧੀਆ ਹੋਇਆ ਕਿਉਂਕਿ ਇਸ ਤਰ੍ਹਾਂ ਦੇ ਗੈਂਗਸਟਰ ਸਮਾਜ ਦੇ ਵਿਚ ਖਤਰਾ ਹਨ ਅਤੇ ਇਨ੍ਹਾਂ ਦਾ ਜੀਵਤ ਰਹਿਣਾ ਚੰਗਾ ਨਹੀਂ ਹੈ ਕਿਉਂਕਿ ਇਨ੍ਹਾਂ ਦੀ ਵਜ੍ਹਾ ਕਰਕੇ ਚੰਗੇ ਭਲੇ ਮਾਵਾਂ ਦੇ ਪੁੱਤ ਇਸ ਦੁਨੀਆ ਦੇ ਵਿਚੋਂ ਜਾ ਰਹੇ ਹਨ ਜਦੋਂ ਉਨ੍ਹਾਂ ਦੇ ਨਾਲ ਧੱਕਾ ਕਰਦੇ ਹਨ ਫਿਰੌਤੀਆਂ ਮੰਗਦੇ ਹਨ

ਇਸ ਵਜ੍ਹਾ ਕਰਕੇ ਉਨ੍ਹਾਂ ਲੋਕਾਂ ਨੂੰ ਆਪਣੀ ਜ਼ਿੰਦਗੀ ਵਿਚ ਕਾਮਯਾਬ ਹੋਣ ਦੇ ਲਈ ਵੀ ਡਰ ਲੱਗਦੈ ਇਸ ਲਈ ਇਨ੍ਹਾਂ ਦਾ ਮਰ ਜਾਣਾ ਹੀ ਚੰਗਾ ਹੈ ਸਿੱਧੂ ਮੂਸੇ ਵਾਲੇ ਦੇ ਪਿਤਾ ਵੀ ਇਸ ਵੇਲੇ ਹਸਪਤਾਲ ਵਿੱਚ ਪਹੁੰਚੇ ਸੀ ਕਿਉਂਕਿ ਪੁਲੀਸ ਵਾਲਿਆਂ ਨੇ ਉਨ੍ਹਾਂ ਨੂੰ ਬੁਲਾਇਆ ਸੀ ਤਾਂ ਕਿ ਉਹ ਸਨਾਖਤ ਕਰ ਸਕਣ ਕਿ ਸਿੱਧੂ ਮੂਸੇਵਾਲੇ ਨੂੰ ਮਾਰਨ ਵਾਲੇ ਨੂੰ ਪੁਲੀਸ ਵਾਲਿਆਂ ਨੇ ਇਨਕਾਊਂਟਰ ਦੇ ਵਿੱਚ ਮਾਰ ਦਿੱਤਾ ਪਰ ਸਿੱਧੂ ਮੂਸੇਵਾਲੇ ਦੇ ਪਿਤਾ ਵੱਲੋਂ ਕਿਹਾ ਜਾਂਦਾ ਹੈ ਕੀ ਇਹ ਤਾਂ ਮਰ ਗਏ ਪਰ ਇਨ੍ਹਾਂ ਦੇ ਜਾਣ ਨਾਲ ਮੇਰਾ ਪੁੱਤ ਵਾਪਸ ਨਹੀਂ ਹੋਣ ਲੱਗਾ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਕਿਹਾ ਗਿਆ ਕਿ ਜਿਹੜੇ ਵੀ ਇਹ ਗਲਤ ਕੰਮ ਕਰਦੇ ਹਨ ਉਨ੍ਹਾਂ ਦੀ ਹੁਣ ਖੈਰ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਵਜ੍ਹਾ ਕਰਕੇ ਬਹੁਤ ਸਾਰੇ ਨੌਜਵਾਨ ਆਪਣੇ ਆਪ ਨੂੰ ਕਾਮਯਾਬੀ ਨਹੀਂ ਕਰ ਸਕਦੀ ਕਿਉਂਕਿ ਸਰੋਤਿਆਂ ਜੁੜੀਆਂ ਹਨ ਉਨ੍ਹਾਂ ਦੇ ਵੱਲੋਂ ਮੰਗੀਆਂ ਜਾਂਦੀਆਂ ਹਨ

ਜਿਸ ਵਜ੍ਹਾ ਕਰਕੇ ਬਾਕੀ ਲੋਕਾਂ ਨੂੰ ਬਹੁਤ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਸਿੱਧੂ ਮੂਸੇ ਵਾਲੇ ਦੇ ਪਿਤਾ ਦੀਆਂ ਅੱਖਾਂ ਨਮ ਸੀ ਅਤੇ ਅੱਖਾਂ ਦੇ ਵਿੱਚ ਸਿੱਧੂ ਦੀਆਂ ਯਾਦਾਂ ਨੂੰ ਨਹੀਂ ਹੈ ਉਨ੍ਹਾਂ ਨੇ ਕਿਹਾ ਕਿ ਮੈਂ ਨਹੀਂ ਚਾਹੁੰਦਾ ਕਿ ਕਿਸੇ ਹੋਰ ਮਾਂ ਦਾ ਪੁੱਤ ਇਸ ਤਰੀਕੇ ਦੇ ਨਾਲ ਮਰੇ ਹਰ ਇੱਕ ਨੂੰ ਇਸ ਦੁਨੀਆ ਵਿਚ ਜੀਣ ਦਾ ਅਧਿਕਾਰ ਹੈ ਕਿਸੇ ਨੂੰ ਵੀ ਕਿਸੇ ਦੀ ਜ਼ਿੰਦਗੀ ਨੂੰ ਖੋਹਣ ਦਾ ਅਧਿਕਾਰ ਬਿਲਕੁਲ ਵੀ ਨਹੀਂ ਹੈ ਜੋ ਮੇਰੇ ਪੁੱਤ ਨਾਲ ਹੋਇਆ ਕਿਸੇ ਦੇ ਨਾਲ ਨਾ ਹੋਵੇ ਮੈਂ ਪਰਮਾਤਮਾ ਦੇ ਅੱਗੇ ਹਰ ਵੇਲੇ ਹੀ ਅਰਦਾਸ ਕਰਦਾ ਹਾਂ ਕਿ ਜਿਹੜੇ ਲੋਕ ਵੀ ਇਹੋ ਜਿਹੇ ਕੰਮਾਂ ਦੇ ਵਿੱਚ ਪਏ ਹੋਏ ਹਨ ਉਨ੍ਹਾਂ ਨੂੰ ਬਿਲਕੁਲ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਪਰਮਾਤਮਾ ਤਾਂ ਸਜ਼ਾ ਦੇਵੇਗਾ ਹੀ ਪਰ ਹੁਣ ਪ੍ਰਸ਼ਾਸਨ ਵੀ ਉਨ੍ਹਾਂ ਦੇ ਪਿੱਛੇ ਪੈ ਚੁੱਕਿਆ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *