ਸਿੱਧੂ ਮੂਸੇ ਵਾਲੇ ਦੇ ਕਾ ਤ ਲਾਂ ਦੀ ਡੈੱਡ ਬੌਡੀ ਦੇਖਣ ਪਹੁੰਚਿਆ ਸਿੱਧੂ ਦਾ ਪਿਤਾ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇ ਵਾਲਾ ਇੱਕ ਬਹੁਤ ਹੀ ਚੰਗਾ ਕਲਾਕਾਰ ਸੀ ਜਿਸ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਬਹੁਤ ਬੁਰੇ ਤਰੀਕੇ ਦੇ ਨਾਲ ਘੇਰ ਕੇ ਮਾਰ ਦਿੱਤਾ ਗਿਆ ਸੀ ਸਿੱਧੂ ਮੁਸੇਵਾਲਾ ਸ਼ਾਮ ਦੇ ਵੇਲੇ ਆਪਣੇ ਘਰ ਤੋਂ ਆਪਣੀ ਮਾਸੀ ਦੀ ਖ਼ਬਰਾਂ ਲੈਣ ਵਾਸਤੇ ਜਾ ਰਿਹਾ ਸੀ ਪਰ ਰਸਤੇ ਦੇ ਵੇਚਿਆ ਸਿੱਧੂ ਮੂਸੇਵਾਲੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਘੇਰ ਲਿਆ ਉਨ੍ਹਾਂ ਨੇ ਘੇਰਨ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਸਿੱਧੂ ਮੂਸੇਵਾਲੇ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਦਿੱਤਾ ਗਿਆ ਅਤੇ ਉਸ ਨੂੰ ਉੱਥੇ ਹੀ ਮਾਰ ਦਿੱਤਾ ਗਿਆ ਜਿਵੇਂ ਹੀ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਇਸ ਗੱਲ ਬਾਰੇ ਪਤਾ ਲੱਗਦਾ ਹੈ ਕਿਉਂਕਿ ਸਿੱਧੂ ਮੁਸੇਵਾਲਾ ਬਹੁਤ ਦੂਰ ਨਹੀਂ ਸਗੋਂ ਨਜ਼ਦੀਕ ਹੀ ਗਿਆ ਸੀ ਕਿ ਪਿੱਛੋਂ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਨੂੰ ਮਾਰ ਦਿੱਤਾ ਸੀ

ਜਦੋਂ ਤੱਕ ਉਸ ਦੇ ਪਿਤਾ ਨੂੰ ਇਸ ਗੱਲ ਬਾਰੇ ਖ਼ਬਰ ਪਤਾ ਲੱਗਦੀ ਹੈ ਉਦੋਂ ਤਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ ਅਤੇ ਸਿੱਧੂ ਮੂਸੇਵਾਲੇ ਨੂੰ ਮਾਰ ਕੇ ਉਹ ਲੋਕ ਉਥੋਂ ਫਰਾਰ ਹੋ ਜਾਂਦੇ ਹਨ ਜਿਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਲਗਾਤਾਰ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਜਿਨ੍ਹਾਂ ਨੇ ਵੀ ਉਨ੍ਹਾਂ ਦੇ ਪੁੱਤ ਨੂੰ ਮਾਰਿਆ ਹੈ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਫਡ਼ਿਆ ਜਾਵੇ ਅਤੇ ਪ੍ਰਸ਼ਾਸਨ ਨੂੰ ਇਹ ਬੇਨਤੀ ਕੀਤੀ ਹੋਈ ਸੀ ਕਿ ਕਿਸੇ ਹੋਰ ਮਾਂ ਦਾ ਪੁੱਤ ਨਾ ਮਰੇ ਜਿਵੇਂ ਸਾਡਾ ਮਰਿਆ ਹੈ ਇਸ ਤਰੀਕੇ ਦੇ ਨਾਲ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਲਗਾਤਾਰ ਪੁਲੀਸ ਨੂੰ ਕਿਹਾ ਜਾ ਰਿਹਾ ਸੀ ਕਿ ਸਿੱਧੂ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਣਾ ਚਾਹੀਦਾ ਹੈ ਤੇ ਅੱਜ ਪੰਜਾਹ ਦਿਨਾਂ ਬਾਅਦ ਪੁਲਿਸ ਦੇ ਇੱਕ ਬਹੁਤ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਸਿੱਧੂ ਮੂਸੇਵਾਲੇ ਨੂੰ ਜਿਹਨਾਂ ਨੇ ਮਾਰਿਆ ਸੀ ਉਨ੍ਹਾਂ ਦਾ ਜਿੰਨ ਕਾਊਂਟਰ ਕਰ ਦਿੱਤਾ ਗਿਆ ਹੈ

ਦੱਸ ਦੇਈਏ ਕਿ ਇਹ ਅਨਕਾਊਂਟਰ ਅੰਮ੍ਰਿਤਸਰ ਦੇ ਹੁਸ਼ਿਆਰ ਨਗਰ ਦੇ ਵਿਚ ਇਹ ਸਾਰੀ ਵਾਰਦਾਤ ਹੋਈ ਪੁਲਸ ਕਰਮਚਾਰੀਆਂ ਨੇ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਇਹ ਗੱਲ ਕਹੀ ਸੀ ਕਿ ਤੁਸੀਂ ਸਿਲੰਡਰ ਗਰਦ ਹੋ ਅਸੀਂ ਤੁਹਾਨੂੰ ਗ੍ਰਿਫ਼ਤਾਰ ਕਰ ਲਵਾਂਗੇ ਪਰ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕਰਦੇ ਹੋਏ ਪੁਲਸ ਵਾਲਿਆਂ ਨੇ ਉਨ੍ਹਾਂ ਦੇ ਉੱਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਕਾਫੀ ਸਮੇਂ ਤਕ ਗੋਲੀਆਂ ਚੱਲਦੀਆਂ ਰਹੀਆਂ ਪੰਜ ਘੰਟੇ ਲਗਾਤਾਰ ਫਾਇਰਿੰਗ ਹੁੰਦੀ ਉਸ ਤੋਂ ਬਾਅਦ ਉਨ੍ਹਾਂ ਨੂੰ ਪੁਲੀਸ ਵਾਲਿਆਂ ਦੇ ਵੱਲੋਂ ਧਰ ਦਬੋਚ ਲਿਆ ਜਾਂਦਾ ਹੈ ਅਤੇ ਐਨਕਾਊਂਟਰ ਦੇ ਵਿਚ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਅੱਜ ਸਿੱਧੂ ਮੂਸੇਵਾਲੇ ਦੇ ਪਿਤਾ ਹਸਪਤਾਲ ਦੇ ਵਿੱਚ ਉਨ੍ਹਾਂ ਨੂੰ ਦੇਖਣ ਵਾਸਤੇ ਬਣਦੇ ਹਨ ਕਿਉਂਕਿ ਉਨ੍ਹਾਂ ਦੇ ਪੁੱਤ ਨੂੰ ਉਹਨਾਂ ਨੇ ਹੀ ਮਾਰਿਆ ਹੁੰਦਾ ਹੈ ਜਿਹੜੇ ਕਿ ਇਸ ਵੇਲੇ ਅੰਮ੍ਰਿਤਸਰ ਹਸਪਤਾਲ ਦੇ ਵਿੱਚ ਪਏ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *