ਜਾਣੋ ਹੁਣ ਕਿਹੜਾ ਐਕਸ਼ਨ ਲੈਣ ਜਾ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ

Uncategorized

ਭਗਵੰਤ ਮਾਨ ਅੱਜ ਇਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਤੇ ਲਾਈਵ ਹੁੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਜਿੰਨੇ ਵੀ ਸਾਡੇ ਪੰਜਾਬ ਦੇ ਲੋਕ ਹਨ ਜਿਨ੍ਹਾਂ ਨੇ ਸਾਨੂੰ ਇੰਨੀ ਵੱਡੀ ਲੋਕ ਮੱਤ ਦੇ ਨਾਲ ਸਾਨੂੰ ਜਿਤਾਇਆ ਹੈ ਅਤੇ ਸਾਡੇ ਉੱਤੇ ਇੰਨਾ ਭਰੋਸਾ ਕੀਤਾ ਹੈ ਤਾਂ ਅਸੀਂ ਵੀ ਲੋਕਾਂ ਨੂੰ ਇਹ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਅਸੀਂ ਪੰਜਾਬ ਦੀ ਸ਼ਾਂਤੀ ਨੂੰ ਬਣਾਈ ਰੱਖਣ ਦੇ ਲਈ ਹਰ ਉਹ ਕੰਮ ਕਰ ਰਹੇ ਹਨ ਜੋ ਪੰਜਾਬ ਦੇ ਲਈ ਬਹੁਤ ਜ਼ਿਆਦਾ ਜ਼ਰੂਰੀ ਵੀ ਹੈ ਭਗਵੰਤ ਮਾਨ ਨੇ ਕਿਹਾ ਕਿ ਦੋ ਹਜਾਰ ਬਾਈ ਦੇ ਵਿੱਚ ਅਸੀਂ ਨੇ ਜਦੋਂ ਚੋਣ ਪ੍ਰਚਾਰ ਕੀਤਾ ਸੀ ਤਾਂ ਉਸ ਵੇਲੇ ਅਸੀਂ ਹਰ ਇੱਕ ਮੁਮਕਿਨ ਕੋਸ਼ਿਸ਼ ਕੀਤੀ ਸੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀ ਮਹਿਸੂਸ ਨਾ ਹੋਵੇ ਜਦੋਂ ਸਾਡੀ ਸਰਕਾਰ ਆਵੇ ਅਤੇ ਅਸੀਂ ਇਹ ਵੀ ਨਹੀਂ ਚਾਹੁੰਦੀ ਸੀ ਕਿ ਕਦੇ ਸਾਡੀ ਸਰਕਾਰ ਆਵੇ ਤੇ ਲੋਕ ਡਰਨ

ਕਿਉਂਕਿ ਅਸੀਂ ਲੋਕਾਂ ਨੂੰ ਭਰੋਸਾ ਦਿਵਾਇਆ ਸੀ ਕਿ ਅਸੀਂ ਪੰਜਾਬ ਦੀ ਵਿੱਚ ਸ਼ਾਂਤੀ ਲੈ ਕੇ ਆਵਾਂਗੇ ਅਤੇ ਜਿਹੜੇ ਲੋਕਾਂ ਨੇ ਅਸ਼ਾਂਤੀ ਫੈਲਾਈ ਹੋਈ ਹੈ ਉਨ੍ਹਾਂ ਲੋਕਾਂ ਨੂੰ ਹੁਣ ਠਿਕਾਣੇ ਲਗਾਵਾਂਗੇ ਜਿਹੜੇ ਗੈਂਗਸਟਰ ਆਪਣਾ ਕੰਮ ਗਲਤ ਤਰੀਕੇ ਨਾਲ ਚਲਾ ਰਹੇ ਹਨ ਜਿਹੜੇ ਫਿਰੌਤੀਆਂ ਮੰਗ ਰਹੇ ਹਨ ਜਿਨ੍ਹਾਂ ਦੇ ਵੱਲੋਂ ਲੋਕਾਂ ਨੂੰ ਡਰਾ ਧਮਕਾ ਕੇ ਗਲਤ ਤਰੀਕੇ ਨਾਲ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਉਨ੍ਹਾਂ ਦੇ ਉੱਤੇ ਹੁਣ ਭਗਵੰਤ ਮਾਨ ਮੁੱਖ ਮੰਤਰੀ ਦੇ ਵੱਲੋਂ ਕਿਹਾ ਗਿਆ ਹੈ ਕਿ ਐਕਸ਼ਨ ਜਿਹੜਾ ਹੈ ਉਹ ਲਿਆ ਜਾਵੇਗਾ ਕਿਉਂਕਿ ਇਕ ਐਂਟੀ ਗੈਂਗ ਫੋਰਸ ਨਿਯੁਕਤ ਕੀਤੀ ਗਈ ਹੈ ਉਨ੍ਹਾਂ ਦਾ ਕੰਮ ਗੈਂਗਸਟਰਾਂ ਨੂੰ ਫੜਨਾ ਹੀ ਹੈ ਅਤੇ ਜੇਕਰ ਕੋਈ ਗੈਂਗਸਟਰ ਸਰੈਂਡਰ ਕਰਦਾ ਹੈ ਤਾਂ ਉਸ ਨੂੰ ਫੜ ਲਿਆ ਜਾਵੇਗਾ ਪਰ ਜੇਕਰ ਕੋਈ ਪੁਲੀਸ ਉੱਤੇ ਹਮਲਾ ਕਰਦਾ ਹੈ ਤਾਂ ਉਨ੍ਹਾਂ ਦਾ ਉਹੀ ਹਸ਼ਰ ਹੋਵੇਗਾ ਜੋ ਅੱਜ ਇਹਨਾਂ ਦੋ ਗੈਂਗਸਟਰਾਂ ਦਾ ਹੋਇਆ ਹੈ

ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਵਿੱਚ ਅਸ਼ਾਂਤੀ ਬਣਾ ਕੇ ਰੱਖਾਂਗੇ ਅਤੇ ਜਲਦੀ ਹੀ ਪੰਜਾਬ ਦੇ ਵਿੱਚ ਅਸੀਂ ਉਹ ਸਾਰੀਆਂ ਸਹੂਲਤਾਂ ਵੀ ਤੁਹਾਨੂੰ ਮੁਹੱਈਆ ਕਰਾਵਾਂਗੇ ਜੋਜੋ ਅਸੀਂ ਵਾਅਦੇ ਕੀਤੇ ਹਨ ਪਰ ਮੈਨੂੰ ਥੋੜ੍ਹਾ ਜਿਹਾ ਸਮਾਂ ਚਾਹੀਦਾ ਹੈ ਮੈਂ ਪੰਜਾਬ ਵਿਚੋਂ ਡਰੱਗ ਮਾਫੀਆ ਵੀ ਖਤਮ ਕਰਾਂਗਾ ਅਤੇ ਗੈਂਗ ਸਟ ਰਵਾਦ ਨੂੰ ਬਿਲਕੁਲ ਜਡ਼੍ਹ ਤੋਂ ਖਤਮ ਕਰ ਦਵਾਂਗਾ ਇੱਥੇ ਕਿਸੇ ਬੱਚੇ ਨੂੰ ਇਹ ਵੀ ਨਹੀਂ ਪਤਾ ਹੋਣਾ ਕਿ ਆਖਿਰਕਾਰ ਗੈਂਗ ਸਟ ਰਵਾਦ ਹੁੰਦਾ ਕੀ ਹੈ ਹਾਂ ਹੋ ਸਕਦਾ ਹੈ ਕਿ ਥੋੜ੍ਹੀ ਜਿਹੀ ਦੇਰ ਹੋ ਸਕਦੀ ਹੈ ਜਿਵੇਂ ਕਿ ਸਿੱਧੂ ਮੂਸੇਵਾਲੇ ਨੂੰ ਇਨ੍ਹਾਂ ਨੇ ਗੋਲੀਆਂ ਨਾਲ ਮਾਰਿਆ ਸੀ ਤਾਂ ਅੱਜ ਪੰਜਾਬ ਪੁਲੀਸ ਨੇ ਇਨ੍ਹਾਂ ਨੂੰ ਐਨਕਾਉਂਟਰ ਚ ਮਾਰ ਦਿੱਤਾ ਹੈ ਇਨ੍ਹਾਂ ਨੇ ਸਾਡੇ ਵੀਰ ਸਿੱਧੂ ਮੂਸੇਵਾਲੇ ਨੂੰ ਬਹੁਤ ਬੁਰੇ ਤਰੀਕੇ ਨਾਲ ਮਾਰਿਆ ਸੀ ਉਸ ਚੀਜ਼ ਨੂੰ ਲੈ ਕੇ ਨਾ ਨੂੰ ਫੜਿਆ ਜਾ ਰਿਹਾ ਸੀ ਪਰ ਇਨ੍ਹਾਂ ਨੇ ਸਰੈਂਡਰ ਨਹੀਂ ਕੀਤਾ ਤੇ ਪੁਲਸ ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਐਨਕਾਊਂਟਰ ਦੇ ਵਿਚ ਮਾਰੇ ਗਏ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *