ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਦੋ ਹਜਾਰ ਬਾਈ ਤਕ ਵੇਚੇ ਜਦੋਂ ਭਗਵੰਤ ਮਾਨ ਦੇ ਵੱਲੋਂ ਚੋਣਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ ਤਾਂ ਉਸ ਵੇਲੇ ਭਗਵੰਤ ਮਾਨ ਜੋ ਕਿ ਸਾਡੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਬਹੁਤ ਵੱਡੇ ਵੱਡੇ ਵਾਅਦੇ ਜਿਹੜੇ ਹਨ ਉਹ ਕੀਤੇ ਜਾ ਰਹੇ ਸੀ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਸੀ ਕਿ ਅਸੀਂ ਪੰਜਾਬ ਦਾ ਜੋ ਨਕਸ਼ਾ ਹੈ ਉਹ ਬਦਲ ਕੇ ਰੱਖ ਦੇਵਾਂਗੇ ਪੰਜਾਬ ਦੇ ਵਿੱਚ ਜੋ ਪਹਿਲੀਆਂ ਸਰਕਾਰਾਂ ਨੇ ਕੰਮ ਕੀਤੇ ਹਨ ਉਨ੍ਹਾਂ ਦੇ ਕੰਮਾਂ ਨੇ ਪੂਰਾ ਭਾਰਤ ਦਾ ਨਕਸ਼ਾ ਬਦਲ ਕੇ ਰੱਖ ਦਿੱਤਾ ਹੈ ਅਸੀਂ ਪੰਜਾਬ ਦੇ ਲੋਕਾਂ ਨੂੰ ਹਰ ਚੀਜ਼ ਉਹ ਦਵਾਂਗੀ ਜਿਸਦੇ ਨਾਲ ਪੰਜਾਬ ਦੀ ਲੋਕ ਖ਼ੁਸ਼ ਹੋਣਗੇ ਅਤੇ ਪੰਜਾਬ ਦੇ ਭਵਿੱਖ ਨੂੰ ਅਸੀਂ ਅੱਗੇ ਲੈ ਕੇ ਜਾਵਾਂਗੇ

ਭਗਵੰਤ ਮਾਨ ਨੇ ਕਿਹਾ ਸੀ ਕਿ ਜੂ ਬਿਜਲੀ ਹੈ ਉਹ ਲੋਕਾਂ ਨੂੰ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਤਿੱਨ ਸੌ ਯੂਨਿਟ ਹਰ ਮਹੀਨੇ ਲੋਕਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਅਤੇ ਨਾਲ ਹੀ ਭਗਵੰਤ ਮਾਨ ਨੇ ਇਹ ਵੀ ਕਿਹਾ ਸੀ ਕਿ ਮੈਡੀਕਲ ਸਹੂਲਤਾਂ ਜਿਹਡ਼ੀਆਂ ਹਨ ਉਹ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਦੇ ਵਿੱਚ ਵੱਡੇ ਪੱਧਰ ਉੱਤੇ ਦਿੱਤੀਆਂ ਜਾਣਗੀਆਂ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਜੋ ਭਗਵੰਤ ਮਾਨ ਦੇ ਵੱਲੋਂ ਦੋ ਹਜਾਰ ਬਾਈ ਚੋਣਾਂ ਦੇ ਵੇਲੇ ਕੀਤੀਆਂ ਗਈਆਂ ਸੀ ਔਰਤ ਨੂੰ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਭਗਵੰਤ ਮਾਨ ਅਤੇ ਕਿਹਾ ਗਿਆ ਸੀ ਕਿ ਇੱਕ ਹਜਾਰ ਰੁਪਿਆ ਜੋ ਕਿ ਹਰ ਇੱਕ ਮਹਿਲਾ ਨੂੰ ਦਿੱਤਾ ਜਾਵੇਗਾ ਇਹੋ ਜਿਹੀਆਂ ਗੱਲਾਂ ਭਗਵੰਤ ਮਾਨ ਵੱਲੋਂ ਚੋਣ ਤੋਂ ਪਹਿਲਾਂ ਕੀਤੀਆਂ ਗਈਆਂ ਸੀ

ਇਸਦੇ ਨਾਲ ਹੀ ਭਗਵੰਤ ਮਾਨ ਦੇ ਵਲੋਂ ਇਕ ਵਾਰ ਫਿਰ ਤੋਂ ਸੋਸ਼ਲ ਮੀਡੀਅਾ ੳੁੱਤੇ ਲਾਈਵ ਹੋ ਕੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾਂਦਾ ਹੈ ਅਤੇ ਕਿਹਾ ਜਾਂਦਾ ਹੈ ਕਿ ਅਸੀਂ ਅਜੇ ਤਕ ਇਨ੍ਹਾਂ ਚੀਜ਼ਾਂ ਨੂੰ ਬਿਲਕੁਲ ਵੀ ਨਹੀਂ ਭੁੱਲੇ ਹਾਂ ਸਾਨੂੰ ਸਾਰੀਆਂ ਚੀਜ਼ਾਂ ਯਾਦ ਹਨ ਸਾਨੂੰ ਸਾਰੀਆਂ ਗੱਲਾਂ ਯਾਦ ਹਨ ਅਸੀਂ ਤੁਹਾਨੂੰ ਹਰ ਇੱਕ ਚੀਜ਼ ਦਵਾਂਗੇ ਜਦੋਂ ਅਸੀਂ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਅਸੀਂ ਪੂਰਾ ਕਰਾਂਗਾ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੂਰੇ ਤਰੀਕੇ ਦੇ ਨਾਲ ਕੰਮ ਕਰਨ ਦੇ ਵਿੱਚ ਲੱਗੇ ਹੋਏ ਹਨ ਪੰਜਾਬ ਦੇ ਵਿੱਚ ਜੋਜੋ ਅਸੀ ਸਕੀਮਾਂ ਲੈ ਕੇ ਆਉਂਦੀਆਂ ਹਨ ਜਦੋਂ ਅਸੀਂ ਔਰਤਾਂ ਨੂੰ ਵੀਹ ਹਜ਼ਾਰ ਰੁਪਏ ਦੇਣ ਦੀ ਗੱਲ ਕੀਤੀ ਹੈ ਉਹ ਸਾਰੀਆਂ ਗੱਲਾਂ ਜੁੜੀਆਂ ਹਨ ਉਹ ਪੂਰੀਆਂ ਕੀਤੀਆਂ ਜਾਣਗੀਆਂ ਪਰ ਸਾਨੂੰ ਥੋੜ੍ਹਾ ਜਿਹਾ ਸਮਾਂ ਚਾਹੀਦਾ ਹੈ ਬਾਕੀ ਦੀ ਜਾਣਕਾਰੀ ਦੌਰਾਨ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *