ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Uncategorized

ਭਗਵੰਤ ਮਾਨ ਦੇ ਵੱਲੋਂ ਲੰਬੇ ਸਮੇਂ ਤੋਂ ਕਈ ਤਰ੍ਹਾਂ ਦੀਆਂ ਗੱਲਾਂ ਲੋਕਾਂ ਦੇ ਸਾਹਮਣੇ ਰੱਖੀਆਂ ਜਾ ਰਹੀਆਂ ਹਨ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੋ ਵੀ ਅਸੀਂ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰ ਦਿੱਤਾ ਜਾਵੇਗਾ ਇਨ੍ਹਾਂ ਚੀਜ਼ਾਂ ਨੂੰ ਲੈ ਕੇ ਹੁਣ ਲੋਕਾਂ ਦੇ ਵਲੋਂ ਵੀ ਭਗਵੰਤ ਮਾਨ ਨੂੰ ਕਈ ਤਰ੍ਹਾਂ ਦੇ ਸਵਾਲ ਪੁੱਛੇ ਜਾ ਰਹੇ ਹਨ ਕਿ ਆਖਿਰਕਾਰ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੱਲਬਾਤ ਕਿਉਂ ਨਹੀਂ ਨਿਕਲ ਕੇ ਸਾਹਮਣੇ ਆ ਰਹੀ ਜੋ ਜੋ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਕਿਉਂ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸੀਟ ਤੋਂ ਪਹਿਲਾਂ ਜਿੰਨੀਆਂ ਵੀ ਉਹਨਾਂ ਨੇ ਰੈਲੀਆਂ ਕੀਤੀਆਂ ਉਸ ਰੈਲੀ ਦੇ ਵਿੱਚ ਭਗਵੰਤ ਮਾਨ ਵਲੋਂ ਇੱਕੋ ਹੀ ਗੱਲ ਕੀਤੀ ਜਾ ਰਹੀ ਸੀ

ਕਿ ਮੈਂ ਪੰਜਾਬ ਨੂੰ ਬਦਲ ਕੇ ਰੱਖ ਦੇਵਾਂਗਾ ਜੋ ਪੰਜਾਬ ਪਹਿਲਾਂ ਸੀ ਉਸ ਤਰ੍ਹਾਂ ਪੰਜਾਬ ਨੂੰ ਫਿਰ ਬਣਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਨਹੀਂ ਆਉਣ ਦੇਵਾਂਗਾ ਅਤੇ ਹਰ ਇਕ ਲੋੜ ਪੰਜਾਬ ਦੇ ਲੋਕਾਂ ਦੀ ਪੂਰੀ ਕੀਤੀ ਜਾਵੇਗੀ ਕਿਸੇ ਵੀ ਤਰ੍ਹਾਂ ਦੇ ਨਾਲ ਕਿਸੇ ਵੀ ਚੀਜ਼ ਵਿੱਚ ਕਮੀ ਕਦੇ ਵੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਗ਼ਰੀਬ ਲੋਕਾਂ ਦੇ ਨਾਲ ਹਮੇਸ਼ਾ ਉਨ੍ਹਾਂ ਦਾ ਸਾਥ ਭਗਵੰਤ ਮਾਨ ਨੇ ਕਿਹਾ ਕਿ ਅਸੀ ਦੇਵਾਂਗੇ ਭਗਵੰਤ ਮਾਨ ਦੇ ਵੱਲੋਂ ਅਕਸਰ ਇਹ ਕਿਹਾ ਜਾਂਦਾ ਹੈ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਲਈ ਹੀ ਬਣੀ ਹੈ ਆਮ ਲੋਕ ਜਿਨ੍ਹਾਂ ਦੇ ਲਈ ਅਸੀਂ ਕੰਮ ਕਰ ਰਹੇ ਹਾਂ ਭਗਵੰਤ ਮਾਨ ਨੇ ਕਿਹਾ ਕਿ ਦੋ ਹਜ਼ਾਰ ਰੁਪਏ ਵਾਲੀ ਸਕੀਮ ਹੈ

ਔਰਤਾਂ ਨੂੰ ਲੱਗਣੀ ਹੈ ਉਸ ਨੂੰ ਵੀ ਜਲਦੀ ਲਾਗੂ ਕਰ ਦਿੱਤਾ ਜਾਵੇਗਾ ਅਤੇ ਨਾਲ ਹੀ ਰਾਸ਼ਨ ਘਰ ਘਰ ਪਹੁੰਚਾਉਣ ਦੀ ਜੋ ਸਕੀਮ ਭਗਵੰਤ ਮਾਨ ਦੇ ਵੱਲੋਂ ਬਜਟ ਦੇ ਵਿੱਚ ਪਾਸ ਕੀਤੀ ਗਈ ਸੀ ਉਹ ਵੀ ਸਕੀਮ ਲਾਗੂ ਕਰ ਦਿੱਤੀ ਜਾਵੇਗੀ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਥੋੜ੍ਹਾ ਜਿਹਾ ਸਮਾਂ ਚਾਹੀਦਾ ਹੈ ਮੈਂ ਹਰ ਇੱਕ ਚੀਜ਼ ਨੂੰ ਬੜੀ ਬਾਰੀਕੀ ਦੇ ਨਾਲ ਅਤੇ ਬੜੇ ਵਧੀਆ ਢੰਗ ਦੇ ਨਾਲ ਸਹੀ ਕਰ ਦੇਵਾਂਗਾ ਪਰ ਮੈਨੂੰ ਥੋੜ੍ਹਾ ਜਿਹਾ ਸਮਾਂ ਚਾਹੀਦਾ ਹੈ ਅਤੇ ਲਗਾਤਾਰ ਭਗਵੰਤ ਮਾਨ ਦੇ ਵੱਲੋਂ ਹੁਣ ਵੱਡੇ ਵੱਡੇ ਕਦਮ ਚੁੱਕੇ ਜਾ ਰਹੇ ਹਨ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਵਿਚ ਇਕ ਐਨਕਾਉਂਟਰ ਹੁੰਦਾ ਹੈ ਜਿਸਦੇ ਵਿਚ ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂ ਮਾਰੇ ਜਾਂਦੇ ਹਨ ਜਿਸ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਹੈ

ਕਿ ਹੁਣ ਅਸੀਂ ਗੈਂਗਸਟਰਵਾਦ ਨੂੰ ਬਿਲਕੁਲ ਖਤਮ ਕਰ ਦੇਵਾਂਗੇ ਡਰੱਗ ਮਾਫ਼ੀਆ ਬਿਲਕੁਲ ਖ਼ਤਮ ਕਰ ਦਿੱਤਾ ਜਾਵੇਗਾ ਕਿਸੇ ਵੀ ਤਰੀਕੇ ਦੇ ਨਾਲ ਇਹ ਚੀਜ਼ਾਂ ਪੰਜਾਬ ਵਿੱਚ ਨਹੀਂ ਚੱਲਣ ਦਿੱਤੀਆਂ ਜਾਣਗੀਆਂ ਇਹ ਬਿਲਕੁਲ ਬੰਦ ਕਰ ਦਿੱਤੀਆਂ ਜਾਣਗੀਆਂ ਅਤੇ ਜਿੱਥੇ ਵੀ ਕੋਈ ਗਲਤ ਤਰੀਕੇ ਦੇ ਨਾਲ ਕਰ ਰਿਹਾ ਹੈ ਉਸ ਨੂੰ ਫੜ ਕੇ ਜੇਲ੍ਹ ਵਿਚ ਸੁੱਟਿਆ ਜਾਵੇਗਾ ਭਗਵੰਤ ਮਾਨ ਇਸ ਚੀਜ਼ ਨੂੰ ਲੈ ਕੇ ਬੜੀ ਗੰਭੀਰਤਾ ਜਤਾ ਰਹੇ ਹਨ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *