ਭਾਰਤ ਦੇ ਵਿੱਚੋਂ ਅਠਾਰਾਂ ਸਾਲ ਤੋਂ ਉਪਰ ਲੋਕਾਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਇੰਡੀਆ ਚ ਇਨ੍ਹਾਂ ਲੋਕਾਂ ਨੂੰ ਹੁਣ ਇਹ ਚੀਜ਼ ਮਿਲੇਗੀ ਫ੍ਰੀ ਹੋ ਗਿਆ ਵੱਡਾ ਐਲਾਨ ਬੇਸ਼ਕ ਗੱਲ ਕਰ ਲਈਏ ਤਾਂ ਕੋਰੋਨਾ ਮਹਾਂਮਾਰੀ ਨੂੰ ਸਾਡੇ ਦੇਸ਼ ਦੇ ਵਿੱਚ ਆਇਆਂ ਨੂੰ ਤਿੰਨ ਸਾਲ ਹੋ ਚੁੱਕੇ ਹਨ ਪਰ ਅਜੇ ਵੀ ਇਹ ਮਹਾਂਮਾਰੀ ਆਪਣਾ ਆਤੰਕ ਮਚਾਉਣ ਤੋਂ ਪਿੱਛੇ ਨਹੀਂ ਅਟਰੀਆ ਲਗਾਤਾਰ ਜਿਹੜਾ ਹੈ ਉਹ ਆਤਮ ਫੈਲਾਉਂਦੀ ਹੋਈ ਨਜ਼ਰ ਆ ਰਹੀ ਹੈ ਜੇਕਰ ਗੱਲ ਕੀਤੀ ਜਾਵੇ ਭਾਰਤ ਦੀ ਭਾਰਤ ਦੇ ਵਿੱਚੋਂ ਸਰਕਾਰ ਸਮੇਂ ਸਮੇਂ ਤੇ ਭਾਰਤ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਦੇ ਲਈ ਕਈ ਤਰ੍ਹਾਂ ਦੀ ਕਾਰਜ ਜਿਹੜੇ ਕਰਦੀ ਹੋਈ ਨਜ਼ਰ ਆ ਰਹੀ ਹੈ ਕੋਰੋਨਾ ਵੈਕਸੀਨੇਸ਼ਨ ਦਾ ਕੰਮ ਵੀ ਭਾਰਤ ਸਰਕਾਰ ਦੇ ਵੱਲੋਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਸਾਰੀਆਂ ਸਟੇਟਾਂ ਵਿੱਚ ਚਲਾਇਆ ਜਾ ਰਿਹਾ ਹੈ

ਇਸੇ ਵਿਚਕਾਰ ਹੁਣ ਅਠਾਰਾਂ ਸਾਲ ਦੀ ਉਮਰ ਦੇ ਲੋਕਾਂ ਦੇ ਲਈ ਇਕ ਬਹੁਤ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਦਰਅਸਲ ਹੁਣ ਸੂਚਨਾ ਤੇ ਪ੍ਰਸਾਰਣ ਮੰਤਰੀ ਦੇ ਵੱਲੋਂ ਇਕ ਬਹੁਤ ਹੀ ਵੱਡੀ ਜਾਣਕਾਰੀ ਜਿਹੜੀ ਹੈ ਉਹ ਸਾਂਝੀ ਕੀਤੀ ਗਈ ਹੈ ਦੇਸ਼ ਦੇ ਸਰਕਾਰੀ ਟੀਕਾਕਰਨ ਕੇਂਦਰ ਦਿ ਵਿੱਚ ਅਠਾਰਾਂ ਸਾਲ ਤੋਂ ਵੱਧ ਉਮਰ ਦੇ ਲੋਕਾ ਨੂੰ ਬੂਸਟਰ ਡੋਜ਼ ਮੁਫ਼ਤ ਲਗਵਾਉਣ ਦੀ ਮਨਜ਼ੂਰੀ ਦੀ ਦਿੱਤੀ ਗਈ ਹੈ ਉੱਥੇ ਹੀ ਸੁਭਾਵਿਕ ਜਾਣਕਾਰੀ ਸਾਂਝੀ ਕਰਦੇ ਹੋਏ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕਰ ਦੇ ਵੱਲੋਂ ਦੱਸਿਆ ਗਿਆ ਹੈ ਕਿ ਪੰਦਰਾਂ ਜੁਲਾਈ ਤੋਂ ਪਚੱਤਰ ਦਿਨਾਂ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਲਈ ਗਈ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਪ੍ਰਧਾਨ ਸਬੰਧੀ ਯੋਜਨਾ ਦੇ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ

ਕੇਂਦਰੀ ਸਿਹਤ ਮੰਤਰੀ ਦੇ ਵੱਲੋਂ ਪਿਛਲੇ ਵੇਲੇ ਸਾਰਿਆਂ ਦੇ ਲਈ ਕੋਵਿੰਦ ਦੀ ਦੂਸਰੀ ਅਤੇ ਤੀਜੀ ਬੂਸਟਰ ਡੋਜ਼ ਦੇ ਵਿਚਕਾਰ ਨੌੰ ਮਹੀਨੇ ਦਾ ਘਟਾ ਕੇ ਛੇ ਮਹੀਨੇ ਕਰ ਦਿੱਤਾ ਸੀ ਇਸਦੇ ਨਾਲ ਹੀ ਸਰਕਾਰ ਵੀ ਲਗਾਤਾਰ ਲੱਗੀ ਹੋਈ ਹੈ ਕਿ ਸਾਡੇ ਦੇਸ਼ ਦੇ ਜਿੰਨੇ ਵੀ ਨਾਗਰਿਕ ਹਨ ਉਨ੍ਹਾਂ ਨੂੰ ਸਹੀ ਸਲਾਮਤ ਬਚਾਇਆ ਜਾ ਸਕੇ ਕਿਸੇ ਨਾ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਵੇ ਕਿਉਂਕਿ ਜੇਕਰ ਮੁਸ਼ਕਿਲ ਆਉਂਦੀ ਹੈ ਅਤੇ ਇਸ ਦੇ ਨਾਲ ਬਹੁਤ ਜ਼ਿਆਦਾ ਵਿਹੜਾ ਹੈ ਨੁਕਸਾਨ ਹੁੰਦਾ ਹੈ ਇਸ ਲਈ ਹਰ ਕੋਈ ਇਹ ਚਾਹੁੰਦਾ ਹੈ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਨੁਕਸਾਨ ਨਾ ਹੋਵੇ ਅਤੇ ਸਾਡਾ ਸਮਾਜ ਦੇ ਵਿੱਚ ਲੋਕ ਤੰਦਰੁਸਤ ਰਹਿਣ ਇਸ ਮਹਾਂਮਾਰੀ ਦੀ ਵਜ੍ਹਾ ਕਰਕੇ ਪਹਿਲਾਂ ਹੀ ਲੋਕਾਂ ਦੀਆਂ ਬਹੁਤ ਸਾਰੀਆਂ ਜਾਨਾਂ ਜਾ ਚੁੱਕੀਆਂ ਹਨ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *