ਗੁਰਬਾਣੀ ਦੀ ਬੇਅਦਬੀ ਕਰ ਫੇਸਬੁੱਕ ‘ਚ ਪਾਈ ਪੋਸਟ, ਪੱਤਰਕਾਰ ਨੇ ਕੀਤਾ ਫੋਨ ਤਾਂ ਸੁਣੋ ਕੀ ਕਹਿੰਦਾ ਬੰਦਾ ਸਭ ਸੁਣ ਕੇ ਹੋਏ ਹੈਰਾਨ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਕਿਹੜੇ ਲੋਕ ਹਨ ਜਿਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਜਦਕਿ ਪੰਜਾਬ ਦੇ ਵਿੱਚ ਕਦੇ ਵੀ ਕਿਸੇ ਵੀ ਸਿੱਖ ਦੇ ਵੱਲੋਂ ਕਿਸੇ ਵੀ ਧਰਮ ਦਾ ਨਿਰਾਦਰ ਨਹੀਂ ਕੀਤਾ ਜਾਂਦਾ ਅਤੇ ਨਾ ਹੀ ਕਿਸੇ ਧਰਮ ਬਾਰੇ ਗਲਤ ਬੋਲਿਆ ਜਾਂਦਾ ਹੈ ਪਰ ਫਿਰ ਵੀ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਸਿੱਖ ਧਰਮ ਬਾਰੇ ਕੁਝ ਨਾ ਕੁਝ ਗ਼ਲਤ ਸੋਸ਼ਲ ਮੀਡੀਆ ਉੱਤੇ ਯਾਤਾ ਬੋਲ ਦਿੱਤਾ ਜਾਂਦਾ ਹੈ ਜਾਂ ਫਿਰ ਪੋਸਟ ਪਾ ਦਿੱਤੀ ਜਾਂਦੀ ਹੈ ਅਤੇ ਪੋਸਟ ਪਾਉਣ ਤੋਂ ਬਾਅਦ ਫਿਰ ਇਹੋ ਜਿਹੇ ਲਫ਼ਜ਼ ਭਰ ਦਿੱਤੇ ਜਾਂਦੇ ਹਨ ਜੋ ਕਿ ਸੁਣਦੇ ਬਿਲਕੁੱਲ ਵੀ ਕਾਬਿਲ ਨਹੀਂ ਹੁੰਦੇ

ਸਮਝ ਨਹੀਂ ਆਉਂਦੀ ਕਿ ਆਖਿਰਕਾਰ ਇਹੋ ਜਿਹੇ ਲੋਕਾਂ ਨੂੰ ਇਹੋ ਜਿਹੀ ਗੱਲਾਂ ਕਰਨ ਤੋਂ ਬਾਅਦ ਕੀ ਮਿਲਦਾ ਹੈ ਕਿਸੇ ਦੇ ਧਰਮ ਨੂੰ ਟਾਰਗੇਟ ਕਰਨਾ ਜਾਂ ਕਿਸੇ ਦੇ ਧਰਮ ਬਾਰੇ ਗਲਤ ਬੋਲਣਾ ਕਿਸੇ ਦੇ ਗੁਰੂਆਂ ਬਾਰੇ ਗਲਤ ਬੋਲਣਾ ਬਹੁਤ ਜ਼ਿਆਦਾ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਵੱਲੋਂ ਬਹੁਤ ਹੀ ਜ਼ਿਆਦਾ ਦਿਲੋਂ ਮੰਨਿਆ ਜਾਂਦਾ ਹੈ ਹਰ ਕੋਈ ਗੁਰਬਾਣੀ ਦੇ ਨਾਲ ਜੁਡ਼ਿਆ ਹੋਇਆ ਹੈ ਪਰਮਾਤਮਾ ਦੇ ਲੜ ਲੱਗਿਆ ਹੋਇਆ ਹੈ ਸਿੱਖ ਕੌਮ ਹਰ ਇੱਕ ਦੀ ਮਦਦ ਕਰਦੀ ਹੈ ਫਿਰ ਵੀ ਪਤਾ ਨਹੀਂ ਕਿਉਂ ਹਰ ਵਾਰ ਦੀ ਤਰ੍ਹਾਂ ਕਿਸੇ ਨਾ ਕਿਸੇ ਤਰੀਕੇ ਨਾਲ ਕੁਝ ਗਲਤ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਬਹੁਤ ਵਾਰ ਸਿੱਖਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿਸ ਤਰ੍ਹਾਂ ਦੇ ਕੰਮ ਨਾ ਕਰੋ ਇਸ ਦੇ ਨਾਲ ਮਾਹੌਲ ਖਰਾਬ ਹੁੰਦਾ ਹੈ ਅਤੇ ਜਿਹੜੇ ਇਹ ਕੰਮ ਕਰਦੇ ਹਨ ਉਨ੍ਹਾਂ ਨੂੰ ਵੀ ਕਈ ਵਾਰ ਹਦਾਇਤਾਂ ਵੀ ਦਿੱਤੀਆਂ ਹਨ

ਪਰ ਲੋਕ ਇਹੋ ਜਿਹੇ ਹਨ ਜੋ ਕਿ ਸਮਝਣ ਦੇ ਲਈ ਤਿਆਰ ਹੀ ਨਹੀਂ ਹਨ ਜਿੰਨੇ ਵੀ ਗੁਰੂ ਸਾਹਿਬਾਨਾਂ ਦੇ ਵੱਲੋਂ ਇਤਿਹਾਸ ਲਿਖੇ ਗਏ ਹਨ ਗੁਰੂ ਗ੍ਰੰਥ ਸਾਹਿਬ ਜੀ ਲਿਖਿਆ ਗਿਆ ਹੈ ਚਾਹੇ ਗੀਤਾ ਹੀ ਲਿਖੀ ਗਈ ਹੈ ਲਿਖੀ ਪਰਮਾਤਮਾ ਦੇ ਵੱਲੋਂ ਹੀ ਹੋਈ ਹੈ ਉਸ ਚੀਜ਼ ਦਾ ਕੋਈ ਵੀ ਨਿਰਾਦਰ ਕਦੇ ਵੀ ਨਹੀਂ ਕਰ ਸਕਦਾ ਗੁਰੂ ਦੀ ਬਾਣੀ ਦੇ ਉੱਤੇ ਤਰੀਕੇ ਦੇ ਨਾਲ ਗ਼ਲਤ ਲਿਖਣਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿਸ ਵਿਅਕਤੀ ਦੇ ਵੱਲੋਂ ਵੀ ਸੋਸ਼ਲ ਮੀਡੀਆ ਦੇ ਉੱਤੇ ਪੋਸਟ ਪਾ ਕੇ ਗੁਰਬਾਣੀ ਦੀ ਬੇਅਦਬੀ ਕੀਤੀ ਗਈ ਹੈ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਉਸ ਉਤੇ ਕਾਰਵਾਈ ਕੀਤੀ ਜਾਵੇਗੀ ਅਤੇ ਪ੍ਰਸ਼ਾਸਨ ਉਸ ਨੂੰ ਸਜ਼ਾ ਜ਼ਰੂਰ ਦੇਵੇਗਾ ਕਿਉਂਕਿ ਪ੍ਰਸ਼ਾਸਨ ਨੂੰ ਸਜ਼ਾ ਦੇਣੀ ਪਵੇਗੀ ਉਹ ਹੁੰਦਾ ਹੋਣੈ ਇਸ ਤਰ੍ਹਾਂ ਦੀਆਂ ਗੱਲਾਂ ਲਿਖਣ ਵਾਲਾ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਗ਼ਲਤ ਤਰੀਕੇ ਨਾਲ ਨਹੀਂ ਹੋਣਾ ਚਾਹੀਦਾ ਬਾਕੀ ਤੁਹਾਡਾ ਇਸ ਚੀਜ਼ ਨੂੰ ਲੈ ਕੇ ਕੀ ਵਿਚਾਰਨ ਸਾਨੂੰ ਆਪਣੇ ਵਿਚਾਰ ਕੁਮੈਂਟ ਕਰਕੇ ਵਿਊ ਦੱਸੀ ਕਿਉਂਕਿ ਸਿੱਖਾਂ ਨੂੰ ਹਰ ਵਾਰ ਦੀ ਤਰ੍ਹਾਂ ਫਿਰ ਟਾਰਗੇਟ ਕਿਉਂ ਕੀਤਾ ਜਾ ਰਿਹਾ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *