ਪੰਜਾਬ ਦੇ ਸਕੂਲਾਂ ਵਿੱਚ ਫੈਲੀ ਇਹ ਭਿਆਨਕ ਬਿਮਾਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕੋਰੂਨਾ ਦੇ ਕਾਰਨ ਪਹਿਲਾਂ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਮੇਂ ਤਕ ਆਪਣੇ ਘਰਾਂ ਦੇ ਵਿੱਚ ਬੰਦ ਵੀ ਰਹਿਣਾ ਪਿਆ ਸੀ ਪਰ ਹੁਣ ਦੱਸਿਆ ਜਾ ਰਿਹਾ ਇਕ ਹੋਰ ਭਿਆਨਕ ਬੀਮਾਰੀ ਨੇ ਪੰਜਾਬ ਦੇ ਲੋਕਾਂ ਨੂੰ ਫਿਰ ਤੋਂ ਘੇਰ ਲਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ

ਹੈ ਕਿ ਮੁਹਾਲੀ ਦੇ ਇਕ ਨਿਜੀ ਸਕੂਲ ਦੇ ਵਿਚ ਇੱਥੇ ਬੱਚਿਆਂ ਦੇ ਟੈਸਟ ਕੀਤੇ ਗਏ ਤਾਂ ਇੱਕ ਬੱਚਾ ਮੰਕੀ ਪਾਕਸ ਨਾਮ ਦੀ ਬਿਮਾਰੀ ਤੋਂ ਪੀਡ਼ਤ ਪਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ ਦੀ ਜਾਣਕਾਰੀ ਉਸ ਦੇ ਮਾਪਿਆਂ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਇਸ ਬੱਚੇ ਦਾ ਧਿਆਨ ਰੱਖਿਆ ਜਾਵੇ ਤੇ ਇਸ ਬਿਮਾਰੀ ਨੂੰ ਅੱਗੇ ਨਾ ਫੈਲਣ ਦਿੱਤਾ ਜਾਵੇ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *