15 ਅਗਸਤ ਦੇ ਲਈ ਭਗਵੰਤ ਮਾਨ ਨੇ ਕੀਤਾ ਇਹ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਸ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਅਕਸਰ ਹੀ ਬਹੁਤ ਵੱਡੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਦਰਾਂ ਅਗਸਤ ਨੂੰ ਉਨ੍ਹਾਂ ਵੱਲੋਂ ਅਧਿਆਪਕਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਲਿਆਂਦੀ ਜਾ ਰਹੀ

ਹੈ ਜਿਸ ਵਿਚ ਦੱਸਿਆ ਜਾਵੇਗਾ ਬਹੁਤ ਸਾਰੇ ਅਧਿਆਪਕ ਅਜਿਹੇ ਹਨ ਜੋ ਕਿ ਠੇਕੇਦਾਰੀ ਸਿਸਟਮ ਦੇ ਅਧੀਨ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੰਜ ਤੋਂ ਛੇ ਹਜ਼ਾਰ ਰੁਪਏ ਤਨਖਾਹ ਮਿਲਦੀ ਹੈ ਜਿਸਦੇ ਕਾਰਨ ਉਨ੍ਹਾਂ ਦਾ ਘਰ ਦਾ ਗੁਜ਼ਾਰਾ ਬਹੁਤ ਔਖਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਉਸਦੇ ਵੱਲੋਂ ਪੰਦਰਾਂ ਅਗਸਤ ਨੂੰ ਸਾਰੇ ਹੀ ਕੱਚੇ ਅਧਿਆਪਕਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਸਾਰੇ ਹੀ ਅਧਿਆਪਕਾਂ ਦੇ ਵਿੱਚ ਬਹੁਤ

ਜ਼ਿਆਦਾ ਖੁਸ਼ੀ ਦੇਖੀ ਐਰੀ ਅਤੇ ਸਾਰੇ ਅਧਿਆਪਕਾਂ ਦੇ ਵੱਲੋਂ ਭਗਵੰਤ ਮਾਨ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਕਿਉਂਕਿ ਭਗਵੰਤ ਮਾਨ ਵਲੋਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਾਰੇ ਹੀ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *