ਹੁਣੇ ਹੁਣੇ ਇੱਥੇ ਬੱਚੇ ਦੇ ਨਾਲ ਵਾਪਰਿਆ ਇਹ ਵੱਡਾ ਭਾਣਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਂਦਾ ਹੈ ਕਿ ਅਕਸਰ ਹੀ ਬਹੁਤ ਸਾਰੇ ਮਾਪਿਆਂ ਦੇ ਵੱਲੋਂ ਬੱਚਿਆਂ ਨੂੰ ਲਾਲਚ ਦੇ ਕੇ ਸਕੂਲ ਭੇਜਿਆ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਬੱਚਿਆਂ ਦੇ ਲਈ ਇਹ ਗ਼ਲਤੀ ਕਈ ਵਾਰ ਇੰਨੀ ਜ਼ਿਆਦਾ ਭਾਰੀ ਪੈ ਜਾਂਦੀ ਹੈ ਕਿ ਉਨ੍ਹਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ ਹੁਣ ਇਸ ਦੇ ਨਾਲ ਹੀ ਵੱਡੀ ਜੁੜੀ ਖ਼ਬਰ ਕਰਨਾਟਕਾ ਤੋਂ ਸਾਹਮਣੇ ਆਈ ਹੈ

ਜਿਥੇ ਕਿ ਇੱਥੋਂ ਦੇ ਉੜੀ ਦੇ ਵਿੱਚ ਇੱਕ ਮਾਂ ਬਾਪ ਦੇ ਵੱਲੋਂ ਆਪਣੇ ਬੱਚੇ ਨੂੰ ਚਾਕਲੇਟ ਦਾ ਲਾਲਚ ਦੇ ਕੇ ਸਕੂਲ ਭੇਜਿਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਇਸ ਬੱਚੀ ਨੇ ਚਾਕਲੇਟ ਦੇ ਨਾਲ ਨਾਲ ਚਾਕਲੇਟ ਦਾ ਰੈਪਰ ਵੀ ਖਾ ਲਿਆ ਜਿਸ ਤੋਂ ਬਾਅਦ ਉਸ ਦੇ ਗਲੇ ਵਿੱਚ ਲੱਗ ਜਾਣ ਦੇ ਕਾਰਨ ਉਸ ਦਾ ਦਮ ਘੁੱਟ ਗਿਆ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਇਸ ਬੱਚੀ ਦੀ ਮੌਤ ਹੋ ਗਈ ਇਸ ਬੱਚੀ ਦੀ ਉਮਰ ਛੇ ਸਾਲ ਦੱਸੀ ਜਾ ਰਹੀ ਹੈ ਜਿਸ ਤੋਂ ਬਾਅਦ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਹੁਣ ਇਸ ਮਾਮਲੇ ਦੇ ਬਾਰੇ ਸਕੂਲ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *