ਪੰਜਾਬ ਦੇ ਵਿੱਚ ਦਿਨ ਦਿਹਾੜੇ ਵਾਪਰਿਆ ਇਹ ਵੱਡਾ ਹਾਦਸਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਅਕਸਰ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਚੀਮਾ ਮੰਡੀ ਦੇ ਅਧੀਨ ਆਉਂਦੇ ਇਕ ਪਿੰਡ ਫਲੇੜਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਕਿ ਇਥੇ ਦੋ ਸਕੇ ਭਰਾ ਖੇਤ ਦੇ ਵਿਚ ਕੰਮ ਕਰ ਰਹੇ ਸਨ ਤਾਂ ਅਚਾਨਕ ਹੀ ਇੱਕ ਬਿਜਲੀ ਵਾਲੀ ਤਾਰ ਇਸ ਖੇਤ ਦੇ ਵਿੱਚ ਡਿੱਗਦੀ ਹੈ ਜਿਸ ਤੋਂ ਬਾਅਦ ਦੱਸਿਆ

ਜਾਂਦਾ ਹੈ ਕਿ ਇਨ੍ਹਾਂ ਦੋਵੇਂ ਸਕੇ ਭਰਾਵਾਂ ਦੀ ਮੌਕੇ ਉਪਰ ਮੌਤ ਹੋ ਗਈ ਜਿਸ ਤੋਂ ਬਾਅਦ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਹੈ ਤੇ ਚਾਰੇ ਪਾਸੇ ਹਾਹਾਕਾਰ ਮੱਚ ਗਈ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਨ੍ਹਾਂ ਦੀ ਮੌਤ ਦੇ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *