ਪੰਜਾਬ ਦੇ ਇਸ ਸ਼ਹਿਰ ਵਿੱਚ ਬੰਦ ਰਹੇਗੀ ਬਿਜਲੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਿਜਲੀ ਹਰ ਇੱਕ ਇਨਸਾਨ ਦੀ ਜ਼ਿੰਦਗੀ ਦਾ ਜ਼ਰੂਰੀ ਅੰਗ ਬਣ ਚੁੱਕਿਆ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦਾ ਕੰਮਕਾਰ ਬਿਜਲੀ ਦੇ ਨਾਲ ਹੀ ਚੱਲਦਾ ਹੈ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਚੰਡੀਗਡ਼੍ਹ

ਦੇ ਵਿਚ ਬਿਜਲੀ ਦੀ ਮੁਰੰਮਤ ਦਾ ਕੰਮ ਚੱਲਣ ਦੇ ਕਾਰਨ ਇੱਥੇ ਹੁਣ ਬਿਜਲੀ ਦਾ ਵੱਡਾ ਕੱਟ ਲੱਗਣ ਜਾ ਰਿਹਾ ਹੈ ਜਿਸਦੇ ਕਾਰਨ ਆਉਣ ਵਾਲੇ ਦਿਨਾਂ ਦੇ ਵਿੱਚ ਲੋਕਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਬਿਜਲੀ ਵਿਭਾਗ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਤੀਹ ਜੁਲਾਈ ਨੂੰ ਚੰਡੀਗੜ੍ਹ ਦੇ ਵਿੱਚ ਬਿਜਲੀ ਦਾ ਇੱਕ ਵੱਡਾ ਕੱਟ ਲੱਗਣ ਜਾ ਰਿਹਾ ਹੈ ਜਿਸਦੇ ਨਾਲ ਕੇ ਜਿਨ੍ਹਾਂ ਵੀ ਲੋਕਾਂ ਦਾ ਕੰਮ ਬਿਜਲੀ ਦੇ ਨਾਲ ਚੱਲਦਾ ਹੈ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *