ਭਗਵੰਤ ਮਾਨ ਨੇ ਖੋਲ੍ਹਿਆ ਮੁਹੱਲਾ ਕਲੀਨਿਕ , ਮੁਫ਼ਤ ਵਿਚ ਮਿਲਣਗੀਆਂ ਇਹ ਸਹੂਲਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡੇ ਵਾਅਦੇ ਕੀਤੇ ਗਏ ਸਨ ਅਤੇ ਉਨ੍ਹਾਂ ਦੇ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਹਰੇਕ ਮੁਹੱਲੇ ਦੇ ਵਿੱਚ ਅਤੇ ਹਰੇਕ ਸ਼ਹਿਰ ਦੇ ਵਿਚ ਇਕ ਮੁਹੱਲਾ ਕਲੀਨਿਕ ਬਣਾਇਆ ਜਾਵੇਗਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਮੁਹਾਲੀ ਦੇ ਫੇਜ਼ ਪੰਜ ਫੇਜ਼ ਦੇ ਵਿੱਚ ਹੁਣ ਇਹ

ਮੁਹੱਲਾ ਕਲੀਨਿਕਾਂ ਬਣਾਇਆ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਅਚਨਚੇਤ ਹੀ ਉੱਥੇ ਦੌਰਾ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਦੇ ਬੋਲ ਆਪਣੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਕਿ ਜਿਸ ਵਿਵਾਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇੱਥੋਂ ਦੇ ਅਧਿਕਾਰੀਅਾਂ ਦੇ ਵੱਲੋਂ ਬਹੁਤ ਵਧੀਆ ਕੰਮ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਇੱਥੇ ਸਾਰਾ ਹੀ ਕੰਮ ਮੁਕਤ ਦੇ ਵਿੱਚ ਕੀਤਾ ਜਾਵੇਗਾ ਦਸਵੇਂ ਦੱਸਿਆ ਜਾ ਰਿਹਾ ਹੈ ਕਿ ਇੱਥੇ ਸਾਰੀਆਂ

ਹੀ ਦਵਾਈਆਂ ਮੁਫ਼ਤ ਵਿੱਚ ਦਿੱਤੀਆਂ ਜਾਣਗੀਆਂ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਪੰਦਰਾਂ ਅਗਸਤ ਸੁਤੰਤਰਤਾ ਦਿਵਸ ਵਾਲੇ ਦਿਨ ਪੰਜਾਬ ਦੇ ਵਿੱਚ ਪਚੱਤਰ ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਜਿੱਥੇ ਕਿ ਸਾਰੇ ਹੀ ਲੋਕਾਂ ਦਾ ਮੁਫਤ ਇਲਾਜ ਹੋਵੇਗਾ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *