ਅੱਜ ਦੇ ਦਿਨ ਦੀਆਂ ਮੁੱਖ ਖਬਰਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਾਨੂੰ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਉਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਹੁਣ ਪੰਜਾਬ ਪੁਲੀਸ ਦੇ ਵੱਲੋਂ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ ਜਸਬੀਰ ਦੱਸਿਆ

ਜਾ ਰਿਹਾ ਕਿ ਜਗਰੂਪ ਰੂਪਾ ਅਤੇ ਮੰਨੂ ਐਨਕਾਊਂਟਰ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਵਿੱਚ ਨਵੀਂਆਂ ਨਵੀਆਂ ਖ਼ਬਰਾਂ ਨਿਕਲ ਕੇ ਸਾਹਮਣੇ ਆ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜੱਗੂ ਭਗਵਾਨਪੁਰੀਆ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਇੱਕ ਪੋਸਟਸ ਸੋਸ਼ਲ ਮੀਡੀਆ ਤੇ ਪਾਈ ਗਈ ਹੈ ਜਿਸ ਵਿੱਚ ਉਸ ਦਾ ਕਹਿਣਾ ਹੈ ਕਿ ਜੋ ਦੋ ਵਿਅਕਤੀ ਇਹ ਮਰੇ ਹਨ ਉਹ ਉਨ੍ਹਾਂ ਦੇ ਸ਼ੇਅਰ ਸਨ ਜਿਸ ਵਿਚ ਦੱਸਿਆ ਐਰੀਜ਼ੋਨਾ ਦਾ ਉਸ ਦੇ ਵੱਲੋਂ ਇਸ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਉਸ ਦੇ ਦੋ ਸ਼ੇਰ ਭਰਾ ਮਾਰ ਦਿੱਤੇ ਗਏ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਇਹ ਉਸ ਦੇ ਲਈ ਬਹੁਤ ਜ਼ਰੂਰੀ ਸਨ ਜਿਸ ਤੋਂ ਬਾਅਦ ਦੱਸਿਆ ਕਿ ਹਰੇਕ ਉਹਨਾਂ ਦਾ ਕਹਿਣਾ ਹੈ ਕਿ

ਇਨ੍ਹਾਂ ਦੋਵਾਂ ਨੇ ਉਸ ਦੇ ਲਈ ਬਹੁਤ ਜ਼ਿਆਦਾ ਕੰਮ ਕੀਤਾ ਹੈ ਜਿਸ ਤੋਂ ਬਾਅਦ ਉਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਦੋਵਾਂ ਤੇ ਜਗਰੂਪ ਰੂਪਾ ਅਤੇ ਮਨਪ੍ਰੀਤ ਮਨੂ ਤੇ ਮਾਣ ਹੈ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਲੋਕਾਂ ਦੇ ਵੱਲੋਂ ਇਸ ਪੋਸਟ ਦੇ ਉੱਪਰ ਕੁਮੈਂਟ ਕੀਤੇ ਜਾ ਰਹੇ ਹਨ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਗੈਂਗਸਟਰਾਂ ਦੇ ਵੱਲੋਂ ਇਨ੍ਹਾਂ ਆਮ ਲੋਕਾਂ ਨੂੰ ਮਰਵਾ ਦਿੱਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *