ਪੰਜਾਬ ਦੇ ਵਿੱਚ ਇਨ੍ਹਾਂ ਥਾਵਾਂ ਤੇ ਲੱਗੀ ਪਾਬੰਦੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸ੍ਰੀ ਆਨੰਦਪੁਰ ਸਾਹਿਬ ਤਿਆਰੀ ਇੱਥੇ ਆ ਕੇ ਦੱਸਿਆ ਜਾ ਰਿਹਾ ਹੈ ਹੁਣ ਜੋ ਵੀ ਵਿਅਕਤੀ ਸ੍ਰੀ ਆਨੰਦਪੁਰ ਸਾਹਿਬ ਜਾਣਾ ਚਾਹੁੰਦਾ ਹੈ ਅਤੇ ਉੱਥੇ ਜਾ ਕੇ ਵਿਰਾਸਤ ਏ ਖਾਲਸਾ ਦੇਖਣਾ ਚਾਹੁੰਦਾ ਹੈ ਤਾਂ ਉਸ ਨੂੰ ਇਸ ਖ਼ਬਰ ਨੂੰ ਜ਼ਰੂਰ ਦੇਖਣਾ ਚਾਹੀਦਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਹਰ ਇਕ ਵਿਅਕਤੀ ਜੋ ਕਿ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਵਿਰਾਸਤ ਏ ਖ਼ਾਲਸਾ ਦੇਖਣਾ ਚਾਹੁੰਦਾ ਹੈ ਉਸ ਨੂੰ ਇਸ ਦੀ ਜਾਣਕਾਰੀ ਲੈ ਲੈਣੀ

ਚਾਹੀਦੀ ਹੈ ਕਿ ਵਿਰਾਸਤ ਏ ਖਾਲਸਾ ਖੁੱਲ੍ਹਾ ਹੈ ਜਾਂ ਬੰਦ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਚੌਵੀ ਜੁਲਾਈ ਤੋਂ ਇੱਕ ਅਗਸਤ ਤੱਕ ਫਰਾਂਸ ਤੇ ਖ਼ਾਲਸਾ ਪੰਥ ਹੋਵੇਗਾ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਛੇ ਮਹੀਨਿਆਂ ਦੇ ਬਾਅਦ ਇਸ ਦੀ ਸਫ਼ਾਈ ਹੁੰਦੀ ਹੈ ਜਿਸ ਤੋਂ ਬਾਅਦ ਹੁਣ ਇਸ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ ਜਿਸ ਤੋਂ ਬਾਅਦ ਹੁਣ ਇਹ ਇੱਕ ਹਫ਼ਤੇ ਲਈ ਬੰਦ ਕੀਤਾ ਗਿਆ ਹੈ ਜਿਸ ਤੋਂ ਬਾਅਦ ਜੇਕਰ ਕਿਸੇ ਵੀ ਵਿਅਕਤੀ ਨੇ ਵਿਰਾਸਤ ਏ ਖਾਲਸਾ ਦੇਖਣ ਜਾਂਦਾ ਹੈ ਤਾਂ ਉਹ ਇੱਕ ਅਗਸਤ ਤੋਂ ਬਾਅਦ ਜਾ ਸਕਦਾ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *