20 ਸਤੰਬਰ ਤੱਕ ਪੰਜਾਬ ਵਿੱਚ ਲੱਗ ਗਈ ਇਹ ਸਖ਼ਤ ਪਾਬੰਦੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ

ਫਿਰੋਜ਼ਪੁਰ ਦੇ ਵਿਚ ਇੱਥੋਂ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ ਜਿੱਥੇ ਕਿ ਦੱਸਿਆ ਜਾਵੇ ਕਿ ਇੱਥੋਂ ਦੇ ਬਾਰਡਰ ਦੇ ਨਾਲ ਲੱਗਦੇ ਇਲਾਕਿਆਂ ਦੇ ਵਿੱਚ ਪੱਚੀ ਕਿਲੋਮੀਟਰ ਤੱਕ ਕਿਸੇ ਵੀ ਵਿਅਕਤੀ ਦੇ ਡਰੋਨ ਦੀ ਵਰਤੋਂ ਕਾਰਾਂ ਦੇ ਉੱਪਰ ਪੱਕੇ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਅੱਜ ਸਵੇਰੇ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਪਾਸੇ ਤੋਂ ਡਰੋਨ ਦੀ ਵਰਤੋਂ ਕੀਤੀ ਜਾਂਦੀ ਹੈ ਜਿਸਦੇ ਨਾਲ ਬਹੁਤ ਸਾਰੇ ਹਥਿਆਰ ਜਾਂ ਕੁਝ ਹੋਰ ਅਜਿਹੀਆਂ ਚੀਜ਼ਾਂ ਜਿਸ ਨਾਲ ਕਿ ਪੰਜਾਬ ਦਾ ਨੁਕਸਾਨ ਕੀਤਾ ਜਾ ਸਕੇ

ਪਾਕਿਸਤਾਨ ਦੇ ਪਾਸੋਂ ਇੱਧਰ ਭੇਜੀਆਂ ਜਾਂਦੀਆਂ ਹਨ ਜਿਸ ਦੇ ਨਾਲ ਕਿ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਨ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਇਸ ਖ਼ਬਰ ਦੇ ਸਾਹਮਣਾ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *