ਪੰਜਾਬ ਸਰਕਾਰ ਨੇ ਮੁਫ਼ਤ ਬਿਜਲੀ ਦੇ ਲਈ ਰੱਖੀਆਂ ਇਹ ਸ਼ਰਤਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਸਰ ਹੀ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿੱਚ ਛੇ ਸੌ ਯੂਨਿਟ ਬਿਜਲੀ ਮੁਆਫ ਕੀਤੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੇ ਵੱਲੋਂ ਇੱਕ ਵੱਡਾ ਐਲਾਨ ਕਰਦੇ ਹੋਏ ਇਸ ਦੇ

ਲਈ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ ਜਿਸ ਤੋਂ ਬਾਅਦ ਦੱਸੇ ਜਾ ਰਹੇ ਕਿ ਦੂਜੀਆਂ ਪਾਰਟੀਆਂ ਦੇ ਵਲੋਂ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਚੋਣਾਂ ਤੋਂ ਪਹਿਲਾਂ ਇਨ੍ਹਾਂ ਦੇ ਵੱਲੋਂ ਕੋਈ ਸ਼ਰਤ ਨਹੀਂ ਰੱਖੀ ਗਈ ਸੀ ਪਰ ਹੁਣ ਇਨ੍ਹਾਂ ਦੇ ਵੱਲੋਂ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜੇਕਰ ਤੁਸੀਂ ਹੋ ਤੁਸੀਂ ਕਿਸੇ ਵੀ ਪ੍ਰਕਾਰ ਦਾ ਇਨਕਮ ਟੈਕਸ ਭਰਦੇ ਹੋ ਤਾਂ ਤੁਸੀਂ ਇਸ ਦਾ ਲਾਭ ਨਹੀਂ ਲੈ ਸਕਦੇ ਇਸ ਦੇ ਨਾਲ ਹੀ ਜੇਕਰ ਤੁਹਾਡਾ ਕੋਈ ਵੀ ਵਿਅਕਤੀ ਕਿਸੇ ਵੀ ਅਹੁਦੇ ਦੇ ਉੱਪਰ ਹੈ ਜਿਸ ਜੋ ਕਿ ਰਾਜਨੀਤਿਕ ਅਹੁਦਿਆਂ ਦੇ ਨਾਲ ਸੰਬੰਧ ਰੱਖਦਾ ਹੈ ਉਸਦੇ ਲਈ ਵੀ ਤੁਸੀਂ ਕਿਸੇ ਵੀ ਪ੍ਰਕਾਰ ਦੇ ਲਾਭ ਪ੍ਰਾਪਤ ਨਹੀਂ ਕਰ ਸਕਦੇ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਬਹੁਤ ਲੋਕਾਂ ਦੇ ਵੱਲੋਂ ਵੀ ਇਸ ਨੂੰ ਗ਼ਲਤ ਠਹਿਰਾਇਆ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *