ਪੰਜਾਬ ਦੇ ਵਿੱਚ ਇੱਥੇ ਕਰੰਟ ਲੱਗਣ ਕਾਰਨ ਹੋਈ ਨੌਜਵਾਨ ਦੀ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਇੱਕ ਵੱਡਾ ਭਾਣਾ ਵਾਪਰਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਜਲੰਧਰ ਦੇ ਵਿਚ ਇਥੇ ਇਕ ਟਰਾਂਸਫਾਰਮ ਦੇ ਕੋਲ ਇਕ ਟੋਏ ਦੇ ਵਿਚਕਾਰ ਪਾਣੀ ਖਡ਼੍ਹਾ ਸੀ ਜਿਸ ਤੋਂ ਬਾਅਦ ਸ਼ਹਿਰ ਹੈ ਇੱਥੇ ਇਕ ਗਿਆਰ੍ਹਵੀਂ ਜਮਾਤ ਵਿਚ ਪੜ੍ਹਦਾ

ਵਿਦਿਆਰਥੀ ਲੱਗ ਰਿਹਾ ਸੀ ਤਾਂ ਅਚਾਨਕ ਹੀ ਇਸ ਟੋਏ ਦੇ ਵਿਚ ਕਰੰਟ ਆ ਗਿਆ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਬੱਚੇ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਹੇ ਕੇਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਤੇ ਸਾਰੇ ਹੀ ਲੋਕਾਂ ਵੱਲੋਂ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਕਿਉਂਕਿ ਪ੍ਰਸ਼ਾਸਨ ਦੇ ਵੱਲੋਂ ਇਹ ਅਕਸਰ ਹੀ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਉਨ੍ਹਾਂ ਦੇ ਵੱਲੋਂ ਕੰਮ ਨਹੀਂ ਕੀਤੇ ਹਨ ਜਿਸ ਦੇ ਕਾਰਨ ਅਕਸਰ ਹੀ ਆਮ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਇਹ ਸਾਹਮਣੇ ਆਈ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਸਨ ਨੂੰ ਆਪਣੀ ਜੁੰਮੇਵਾਰੀਆਂ ਸਮਝਣੇ ਚਾਹੀਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *