ਮੌਸਮ ਵਿਭਾਗ ਦੇ ਵੱਲੋਂ ਜਾਰੀ ਹੋਇਆ ਇਹ ਵੱਡਾ ਅਲਰਟ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤ ਦੇ ਵਿੱਚ ਮੌਸਮ ਦਿਨ ਪ੍ਰਤੀ ਦਿਨ ਬਦਲ ਰਿਹਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਭਾਰਤ ਦੇ ਵਿੱਚ ਅਤੇ ਪੰਜਾਬ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਅਲੱਗ ਅਲੱਗ ਰਾਜਾਂ ਦੇ ਵਿੱਚ ਦਿਨ ਪ੍ਰਤੀ ਦਿਨ ਮੀਂਹ ਵਧਦਾ ਜਾ ਰਿਹਾ ਹੈ ਤੇ ਸਾਰੇ ਪਾਸੇ ਬਹੁਤ ਜ਼ਿਆਦਾ

ਹੜ੍ਹ ਵਰਗੇ ਮਾਹੌਲ ਹੋਏ ਪਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਵਿੱਚ ਵੀ ਮੀਂਹ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਚ ਮੌਨਸੂਨ ਹਾਲੇ ਵੀ ਆਪਣਾ ਰੰਗ ਦਿਖਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਅਲੱਗ ਅਲੱਗ ਸ਼ਹਿਰਾਂ ਦੇ ਵਿੱਚ ਜਿਵੇਂ ਕਿ ਪਠਾਨਕੋਟ ਅੰਮ੍ਰਿਤਸਰ ਲੁਧਿਆਣਾ ਆਦਿ ਦੇ ਵਿੱਚ ਬਹੁਤ ਸਾਰਾ ਮੀਂਹ ਪੈ ਰਿਹਾ ਹੈ ਜਿਸਦੇ ਕਾਰਨ ਇੱਥੇ ਜਲ ਥਲ ਹੋ ਚੁੱਕਿਆ ਹੈ ਅਤੇ ਜ਼ਿਆਦਾਤਰ ਸ਼ਹਿਰਾਂ ਦੇ ਵਿੱਚ ਹੜ੍ਹ ਵਰਗੇ ਮਾਹੌਲ ਹੋ ਚੁੱਕੇ

ਹਨ ਜਿਸ ਤੋਂ ਬਾਅਦ ਮੌਸਮ ਵਿਭਾਗ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਪੰਜਾਬ ਦੇ ਵਿੱਚ ਮੌਸਮ ਇਹੋ ਜਿਹਾ ਹੀ ਰਹੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਬਾਰੇ ਲੋਕਾਂ ਨੂੰ ਸਸਤਾ ਕਰਨਾ ਚਾਹੀਦਾ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *