ਸੁਖਬੀਰ ਬਾਦਲ ਨੇ ਕਸਿਆ ਭਗਵੰਤ ਮਾਨ ਤੇ ਤੰਜ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਵਧ ਰਹੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਅਕਸਰ ਹੀ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਮੁਹੱਲਾ ਕਲੀਨਿਕਾਂ ਦੇ ਬਾਰੇ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਥੇ ਕਿ ਉਨ੍ਹਾਂ ਦੇ ਵੱਲੋਂ ਮੁਹਾਲੀ ਦੇ ਵਿੱਚ ਇੱਕ ਮੁਹੱਲਾ ਕਲੀਨਿਕ ਬਣਾਏ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਉੱਪਰ ਇਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ

ਆਗੂ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਤੰਜ ਕੱਸਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਭਗਵੰਤ ਮਾਨ ਦੇ ਵੱਲੋਂ ਸੇਵਾ ਕੇਂਦਰਾਂ ਨੂੰ ਹੀ ਮੁਹੱਲਾ ਕਲੀਨਿਕ ਬਣਾ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਜੋ ਸੇਵਾ ਕੇਂਦਰ ਬਣਾਏ ਗਏ ਸਨ ਉਨ੍ਹਾਂ ਨੂੰ ਹੁਣ ਭਗਵੰਤ ਮਾਨ ਦੇ ਵੱਲੋਂ ਮੁਹੱਲਾ ਕਲੀਨਿਕ ਦੇ ਲਈ ਵਰਤਿਆ ਜਾ ਰਿਹਾ ਹੈ ਜਿਸਤੋਂ ਬਾਅਦ ਉਨ੍ਹਾਂ ਦੇ ਵੱਲੋਂ ਇਸ ਨੂੰ

ਟਵਿੱਟਰ ਤੇ ਲਿਖਿਆ ਗਿਆ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਇਹ ਖਾਲੀ ਪਈਆਂ ਇਮਾਰਤਾਂ ਨੂੰ ਵਧੀਆ ਢੰਗ ਨਾਲ ਵਰਤਿਆ ਜਾ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਤੇ ਪੁਲੀਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *