ਸੁਖਬੀਰ ਬਾਦਲ ਦੇ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਸ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਰਾਜਨੀਤਕ ਵਿਅਕਤੀਆਂ ਨੇ ਵੱਲੋਂ ਇੱਕ ਦੂਜੇ ਉੱਪਰ ਤੰਜ ਕੱਸੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸੁਖਬੀਰ ਸਿੰਘ ਬਾਦਲ ਨਾਲ ਜੁੜੀ ਵੀ ਸਾਹਮਣੇ ਆਇਆ ਜਿੱਥੇ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀਅਾਂ ਨੂੰ ਉਹਨਾਂ ਦੇ ਉੱਪਰ ਤੰਜ ਕੱਸਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਉਨ੍ਹਾਂ ਦਾ ਕਹਿਣਾ ਹੈ ਕਿ ਬਣੀਆਂ ਬਣਾਈਆਂ ਇਮਾਰਤਾਂ ਦੇ ਉੱਪਰ ਭਗਵੰਤ ਮਾਨ ਦੇ ਵੱਲੋਂ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ ਜਿਸ ਤੇ ਇਨ੍ਹਾਂ ਦੇ ਵਲੋਂ ਕਿਹਾ ਗਿਆ ਹੈ ਕਿ ਭਗਵੰਤ ਮਾਨ ਵੱਲੋਂ ਗੱਲਾਂ

ਵੱਡੀਆਂ ਵੱਡੀਆਂ ਕੀਤੀਆਂ ਜਾ ਰਹੀਆਂ ਸਨ ਪਰ ਕੰਮ ਕੋਈ ਨਹੀਂ ਕੀਤਾ ਗਿਆ ਜਿਸ ਤੋਂ ਬਾਅਦ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਸੁਵਿਧਾ ਸੈਂਟਰ ਇਨ੍ਹਾਂ ਦੀ ਸਰਕਾਰ ਵੱਲੋਂ ਬਣਾਏ ਗਏ ਸਨ ਪਰ ਹੁਣ ਭਗਵੰਤ ਮਾਨ ਦੇ ਬੋਲ ਉਨ੍ਹਾਂ ਦੇ ਉਪਰ ਆਪਣੀ ਨਾਮ ਪਲੇਟ ਲਾਈਨਾਂ ਜ਼ਰੀਏ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਹੁਣ ਲੋਕਾਂ ਦੇ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਪਹਿਲਾਂ ਬਣਾਏ ਹੋਏ ਸੇਵਾ ਕੇਂਦਰਾਂ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ  ਇਸ ਦੇ ਵਿੱਚ ਬਹੁਤ ਲੋਕਾਂ ਦੇ ਵੱਲੋਂ ਭਗਵੰਤ ਮਾਨ ਦਾ ਸਾਥ ਦਿੱਤਾ ਜਾ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵਲੋਂ ਸੁਖਬੀਰ ਬਾਦਲ ਦਾ ਸਾਥ ਦਿੱਤਾ ਜਾ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *