ਛੱਪੜ ਦੇ ਵਿਚੋਂ ਮਿਲੀ ਗਲੀ ਸੜੀ ਲਾਸ਼ ਲੋਕਾਂ ਦੇ ਵਿੱਚ ਦਹਿਸ਼ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਤੇ ਪੰਜਾਬ ਵਿੱਚ ਆਏ ਦਿਨ ਹੀ ਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਇਕ ਵਿਅਕਤੀ ਦੇ ਹੋ ਸੁੱਟਿਆਂ ਦਾ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜਲਭੈ ਨਾਮ ਦੇ ਇੱਕ ਪਿੰਡ ਦੇ

ਵਿਚ ਇੱਥੇ ਇਕ ਨੌਜਵਾਨ ਦੀ ਲਾਸ਼ ਇਕ ਛੱਪੜ ਦੇ ਵਿੱਚ ਤੈਰਦੀ ਹੋਈ ਮਿਲੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਪਿਤਾ ਦਾ ਕਹਿਣਾ ਹੈ ਕਿ ਅੱਜ ਤੋਂ ਤਕਰੀਬਨ ਸੱਤ ਸਾਲ ਪਹਿਲਾਂ ਇਹ ਨੌਜਵਾਨ ਆਪਣੇ ਪਿੰਡ ਤੋਂ ਆਪਣੇ ਸਹੁਰੇ ਪਰਿਵਾਰ ਦੇ ਨਾਲ ਰਹਿਣ ਲੱਗਿਆ ਸੀ ਜਿਸ ਤੋਂ ਬਾਅਦ ਦੱਸੇ ਜਾ ਰਹੇ ਕਿਸ ਦੀ ਲਵ ਮੈਰਿਜ ਹੋਈ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਦੇ ਦੋਸਤਾਂ ਦਾ ਫੋਨ ਆਇਆ ਸੀ ਜਿਸ ਤੋਂ ਬਾਅਦ ਇਹ ਆਪਣੇ ਘਰੇ ਆਪਣੇ ਦੋਸਤਾਂ ਨੂੰ ਮਿਲ ਜਾਣ ਦੇ ਲਈ ਕਹਿ ਕੇ ਦੱਸ ਹਜ਼ਾਰ ਰੁਪਏ ਲੈ ਕੇ ਘਰੋਂ ਨਿਕਲਿਆ ਜਿਸਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ

ਇਹ ਫਿਰ ਵਾਪਸ ਨਹੀਂ ਆਇਆ ਤੇ ਸਵੇਰ ਦੇ ਸਮੇਂ ਇਸ ਦੀ ਲਾਸ਼ ਛੱਪੜ ਦੇ ਵਿੱਚ ਤੈਰਦੀ ਹੋਈ ਪਾਈ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਿੰਡ ਦੇ ਵਿੱਚ ਸਨਸਨੀ ਫੈਲ ਗਈ ਅਤੇ ਪੁਲੀਸ ਇਸ ਦੇ ਬਾਰੇ ਸੂਚਿਤ ਕੀਤਾ ਗਿਆ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦੇ ਮੂੰਹ ਵਿਚ ਕੱਪੜਾ ਪਾਇਆ ਹੋਇਆ ਸੀ ਜਿਸ ਤੋਂ ਬਾਅਦ ਚਾਰੇ ਪਾਸੇ ਹਾਹਾਕਾਰ ਮੱਚ ਗਈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲਸ ਤੇ ਪੁਲੀਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *