ਭਗਵੰਤ ਮਾਨ ਨੇ ਪਿੰਡਾਂ ਵਾਲਿਆਂ ਲਈ ਕੀਤਾ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਭਗਵੰਤ ਮਾਨ ਵਲੋਂ ਹੁਣ ਆਉਣ ਵਾਲੇ ਦਿਨਾਂ ਦੇ ਵਿਚ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਪੰਦਰਾਂ ਸੌ ਅੱਠ ਪਿੰਡਾਂ ਦੇ ਵਿਚ ਸੂਰਜੀ ਊਰਜਾ ਨਾਲ ਚੱਲਣ ਵਾਲੇ ਉਪਕਰਣ ਲਗਾਏ ਜਾਣਗੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕੇਸ ਦੇ ਨਾਲ ਪੰਜਾਬ ਦੇ ਵਿੱਚ ਬਿਜਲੀ ਦੀ ਖਪਤ ਵੀ ਘਟੇਗੀ ਅਤੇ

ਪੰਜਾਬ ਦੇ ਵਿੱਚ ਬਿਜਲੀ ਦਾ ਖਰਚਾ ਵੀ ਘਟੇਗਾ ਜਿਸ ਦੇ ਨਾਲ ਕਿ ਪੰਜਾਬ ਨੂੰ ਵਿਕਾਸ ਦੇ ਰਾਹਾਂ ਤੇ ਲਿਆਇਆ ਜਾ ਸਕਦਾ ਹੈ ਜਿਸ ਵਿੱਚ ਦੱਸੇ ਜਾ ਰਹੇ ਕਿ ਇਨ੍ਹਾਂ ਸਾਰੇ ਹੀ ਪਿੰਡਾਂ ਦੇ ਵਿਚ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਾਰੇ ਹੀ ਉਪਕਰਨ ਲਗਾਏ ਜਾਣਗੇ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਨੂੰ ਬਹੁਤ ਸਾਰਾ ਲਾਭ ਹੋਣ ਵਾਲਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਇਨ੍ਹਾਂ ਪ੍ਰਾਜੈਕਟ ਨੂੰ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਨੂੰ ਜਲਦੀ ਤੋਂ ਜਲਦੀ ਤਰੱਕੀ ਦੇ ਰਾਹ ਤੇ ਲਿਆ ਜਾ ਸਕੇ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *