ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਰਾਜਨੀਤਿਕ ਮੁੱਦਿਆਂ ਨਾਲ ਜੁੜੀਆਂ ਹੋਈਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਵੀਡੀਓ ਸਾਹਮਣੇ ਆਈ ਹੈ ਜਿਥੇ ਕਿ ਦੱਸੇ ਜਾ ਰਹੇ ਕਿ ਹਰਜੋਤ ਬੈਂਸ ਕੋਰੋਨਾ ਪੀਡ਼ਤ ਪਾਏ ਗਏ ਹਨ ਕਿਉਂਕਿ ਉਨ੍ਹਾਂ ਦਾ ਟੈਸਟ ਕੀਤਾ ਗਿਆ ਹੈ ਤਾਂ ਉਹ ਪੁਲ ਤੇ ਪਾਏ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ ਤੇ ਲਿਖਿਆ ਹੈ ਕਿ ਉਨ੍ਹਾਂ ਨੂੰ ਆਪਣੀ ਸਿਹਤ ਕੁਝ ਠੀਕ ਨਹੀਂ ਲੱਗ ਰਹੀ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਇਹ ਟੈਸਟ ਕਰਵਾਇਆ

ਗਿਆ ਜਿਸ ਵਿੱਚ ਉਹ ਪੌਜ਼ਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕੱਲਿਆਂ ਰਹਿਣ ਦੀ ਸਲਾਹ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾਵੇ ਕਿ ਲੋਕਾਂ ਕੋਲ ਉਨ੍ਹਾਂ ਦੀ ਚੰਗੀ ਸਿਹਤ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *