ਸੱਪ ਦੇ ਕੱਟਣ ਨਾਲ ਪੰਜ ਸਾਲਾ ਬੱਚੀ ਦੀ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਨਾਲ ਬਹੁਤ ਸਾਰੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੁਣ ਪੰਜਾਬ ਦੇ ਵਿੱਚ ਜਲੰਧਰ ਦੇ ਇੱਕ ਪਿੰਡ ਬਾਠ ਵਿਖੇ ਇਕ ਛੋਟੀ ਜਿਹੀ ਬੱਚੀ ਜਿਸ ਦੀ ਉਮਰ ਪੰਜ ਸਾਲ ਦੱਸੀ ਜਾ ਰਹੀ ਹੈ ਉਸ ਨੂੰ ਸੱਪ ਦੇ ਕੱਟਣ ਦੇ ਨਾਲ ਉਸਦੀ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ ਜਦੋਂ

ਇਹ ਸਾਰਾ ਪਰਿਵਾਰ ਰਾਤ ਦੇ ਸਮੇਂ ਆਪਣੇ ਵਿਹੜੇ ਦੇ ਵਿੱਚ ਸੁੱਤਾ ਪਿਆ ਸੀ ਤਾਂ ਅਚਾਨਕ ਹੀ ਇਕ ਸੱਪ ਦੇ ਵਲੋਂ ਇਸ ਬੱਚੀ ਨੂੰ ਸੁੱਤੀ ਪਈ ਨੂੰ ਕੱਟ ਲੈ ਗਏ ਜਿਸ ਤੋਂ ਬਾਅਦ ਬੱਚੀ ਨੇ ਉੱਠ ਕੇ ਰੌਲਾ ਪਾਇਆ ਤਾਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਇਸ ਨੂੰ ਸੱਪ ਨੇ ਕੱਟ ਲਿਆ ਹੈ ਜਿਸ ਤੋਂ ਬਾਅਦ ਇੱਥੇ ਨੂਰਮਹਿਲ ਹਸਪਤਾਲ ਦੇ ਵਿੱਚ ਇਸ ਨੂੰ ਭਰਤੀ ਕਰਵਾਇਆ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਦੇ ਵਿਲੇਜ ਦਾ ਇਲਾਜ ਕੀਤਾ ਗਿਆ ਪਰ ਉਦੋਂ ਤੱਕ ਜ਼ਹਿਰ ਇਸਦੇ ਸਾਰੇ ਸਰੀਰ ਵਿਚ ਫੈਲ ਚੁੱਕਿਆ ਸੀ ਜਿਸ ਤੋਂ ਬਾਅਦ ਦੱਸਿਆ ਜਾਵੇ ਕਿ ਬੱਚੀ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਹੁਣ ਸਾਰੇ ਹੀ ਪਿੰਡ ਵਾਸੀਆਂ ਨੇ ਪੁਲੀਸ ਤੇ ਸ਼ੌਕ ਪਾਲਣ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *