ਪੰਜਾਬ ਦੀ ਇਸ ਮਹਾਨ ਸ਼ਖ਼ਸੀਅਤ ਦੀ ਹੋਈ ਅਚਾਨਕ ਮੌ ਤ, ਸਾਈ ਸੋਗ ਦੀ ਲਹਿਰ !

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਅੱਜ ਇਸ ਵੇਲੇ ਦੀ ਇੱਕ ਵੱਡੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਪੰਜਾਬ ਦੀ ਇਸ ਮਹਾਨ ਹਸਤੀ ਦੀ ਅਚਾਨਕ ਮੌਤ ਹੋਣ ਦੇ ਕਾਰਨ ਪੰਜਾਬ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਉੱਥੇ ਹੀ ਤੁਹਾਨੂੰ ਦੱਸਦੀ ਕਿ ਉਨ੍ਹਾਂ ਵੱਲੋਂ ਕੀਤੇ ਗਏ ਕੁਝ ਪੰਜਾਬ ਦਿਲੀ ਜਿਹੇ ਕੰਮਾਂ ਨੂੰ ਅਤੇ ਉਨ੍ਹਾਂ ਵੱਲੋਂ ਆਪਣੀਆਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਲੈ ਕੇ ਲੋਕਾਂ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ

ਪੰਜਾਬ ਵਿੱਚ ਜਿੱਥੇ ਪਿੱਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਉਥੇ ਬਹੁਤ ਸਾਰੀਆਂ ਹਸਤੀਆਂ ਵਾਪਰ ਰਹੇ ਸੜਕ ਹਾਦਸਿਆਂ ਬਿਮਾਰੀਆਂ ਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦਾ ਸ਼ਿਕਾਰ ਹੋਈਆਂ ਹਨ ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖ਼ਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ ਆਮਦਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ

ਹੁਣ ਪੰਜਾਬ ਦੀ ਇਸ ਬਾਬਾ ਬੋਹੜ ਹਸਤੀ ਦੀ ਅਚਾਨਕ ਮੌਤ ਹੋ ਗਈ ਜਿਸਨੂੰ ਸ਼ੂਕਦੇ ਪ੍ਰਾਪਤ ਜਾਣਕਾਰੀ ਅਨੁਸਾਰ ਮੀਡੀਆ ਖੇਤਰ ਵਿਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪੱਤਰਕਾਰੀ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਸਿੱਧ ਪੱਤਰਕਾਰ ਐਡਵੋਕੇਟ ਅਮਰ ਸਿੰਘ ਧੀਮਾਨ ਏਟਕ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਉਨ੍ਹਾਂ ਦੇ ਤਿਓਹਾਰ ਦੀ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਹੈ ਦੱਸਿਆ ਗਿਆ ਹੈ

ਕਿ ਬੀਤੀ ਰਾਤ ਪੱਤਰਕਾਰ ਐਡਵੋਕੇਟ ਅਮਰ ਸਿੰਘ ਧੀਮਾਨ ਮੋਗਾ ਸਾਡੇ ਵਿਚਕਾਰ ਨਹੀਂ ਰਹੇ ਉਨ੍ਹਾਂ ਵੱਲੋਂ ਜਿੱਥੇ ਪੱਤਰਕਾਰੀ ਦੇ ਖੇਤਰ ਫੀਚਰ ਨਾਲ ਪਿਛਲੇ ਸੱਤ ਦਹਾਕਿਆਂ ਤੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ ਉਥੇ ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਤੌਰ ਪੱਤਰਕਾਰ ਉਹ ਰੋਜ਼ਾਨਾ ਅਜੀਤ ਸਮਾਚਾਰ ਅਖ਼ਬਾਰ ਨਾਲ ਵੀ ਜੁੜੇ ਹੋਏ ਸਨ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੱਡੀਆਂ ਨਿਊਜ ਏਜੰਸੀਆਂ ਪੀ ਟੀ ਆਈ ਯੂਐੱਨਆਈ ਲਈ ਵੀ ਕਾਫ਼ੀ ਲੰਮਾ ਸਮਾਂ ਕੰਮ ਕੀਤਾਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *