ਟ੍ਰੈਫਿਕ ਵਾਲੀ ਜਗ੍ਹਾ ਤੇ ਵੀ ਭਜਾ ਰਿਹਾ ਸੀ ਤੇਜ਼ ਰਫਤਾਰ ਨਾਲ ਕਾਰ !

Uncategorized

ਜੇਕਰ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਦੁਨੀਆਂ ਇੰਨੀ ਜ਼ਿਆਦਾ ਤੇਜ਼ ਹੋ ਚੁੱਕੀ ਹੈ ਕਿ ਉਨ੍ਹਾਂ ਨੂੰ ਆਪਣੇ ਜ਼ਰੂਰੀ ਕੰਮਾਂ ਕਾਜਾਂ ਲਈ ਆਪਣੀ ਜਾਨ ਦੀ ਵੀ ਪ੍ਰਵਾਹ ਨਹੀਂ ਕਰਦੇ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਅੱਜਕੱਲ੍ਹ ਦੇ ਨੌਜਵਾਨਾਂ ਵੱਲੋਂ ਅਤੇ ਲੋਕਾਂ ਵੱਲੋਂ ਇੰਨੀ ਜ਼ਿਆਦਾ ਤੇਜ਼ ਰਫਤਾਰ ਨਾਲ ਕਾਰਾਂ ਗੱਡੀਆਂ ਚਲਾਈਆਂ ਜਾਂਦੀਆਂ ਹਨ ਕਿ ਉਨ੍ਹਾਂ ਨੂੰ ਆਪਣੇ ਜ਼ਰੂਰੀ ਕੰਮਾਂ ਕਾਜਾਂ ਲਈ ਵੀ ਅਜਿਹੇ ਤੇਜ਼ ਰਫ਼ਤਾਰ ਗੱਡੀਆਂ ਦੀ ਵਰਤੋਂ ਕਰਨੀ ਪੈਂਦੀ ਹੈ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਸੜਕ ਦੁਰਘਟਨਾਵਾਂ ਆਏ

ਦਿਨ ਹੀ ਅਜਿਹੇ ਕਾਰਨਾਂ ਦੇ ਕਰਕੇ ਵਾਪਰ ਜਾਂਦੀਆਂ ਹਨ ਜਿਨ੍ਹਾਂ ਕਰਕੇ ਇਨ੍ਹਾਂ ਬੇਸ ਕਸੂਰ ਲੋਕਾਂ ਨੂੰ ਵੀ ਅਜਿਹਾ ਚੀਜ਼ਾਂ ਨਾ ਮੁਖਤਿਆਰਾ ਭੁਗਤਣਾ ਪੈਂਦਾ ਹੈ ਦੋਸਤੋ ਜਿਵੇਂ ਤੁਹਾਨੂੰ ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕੀ ਤੁਸੀਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਦੇਖ ਸਕਦੀਆਂ ਹਨ ਕਿ ਕਿਵੇਂ ਇਕ ਵਿਅਕਤੀ ਵੱਲੋਂ ਇੰਨੀ ਜ਼ਿਆਦਾ ਤੇਜ਼ ਰਫ਼ਤਾਰ ਨਾਲ ਕਾਰ ਭਜਾਈ ਜਾਂਦੀ ਹੈ ਜਿੱਥੇ ਤੁਸੀਂ ਦੇਖ ਸਕਦੇ ਹਾਂ ਕਿ ਇੰਨੀ ਜ਼ਿਆਦਾ ਟਰੈਫਿਕ ਹੋਣ ਦੇ ਬਾਵਜੂਦ ਵੀ ਉਸ ਇਨਸਾਨ ਵੱਲੋਂ ਇੰਨੀ ਤੇਜ਼ ਰਫਤਾਰ ਦੇ ਨਾਲ ਕਾਰ ਨੂੰ ਭਜਾਇਆ ਜਾ ਰਿਹਾ ਹੈ ਕਿ ਉਸ ਨੂੰ ਕਿਸੇ ਚੀਜ਼ਾਂ ਦੀ ਕਿਸੇ ਤਰੀਕਿਆਂ ਦੀ ਪ੍ਰਵਾਹ ਨਹੀਂ ਹੈ

ਅਤੇ ਲੋਕਾਂ ਦੀ ਵੀ ਪ੍ਰਵਾਹ ਨਾ ਕਰਦਿਆਂ ਹੋਇਆਂ ਉਸ ਵਿਅਕਤੀ ਵੱਲੋਂ ਕਾਰ ਨੂੰ ਤੇਜ਼ ਰਫਤਾਰ ਨਾਲ ਭਜਾਇਆ ਹੀ ਜਾ ਰਿਹਾ ਹੈ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਕ ਕਾਰ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਬਚਾਉਂਦੇ ਹੀ ਆਪਣੀਆਂ ਹੱਡੀਆਂ ਤੁੜਵਾ ਬੈਠਦੇ ਹਨ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਇਸ ਕਾਰ ਦੀ ਇੰਨੀ ਜ਼ਿਆਦਾ ਓਵਰ ਸਪੀਡ ਦੇ ਹੋਣ ਦੇ ਕਰਕੇ ਹੀ ਇਸ ਕਾਰ ਦੇ ਨਾਲ ਇੰਨਾ ਜ਼ਿਆਦਾ ਭਿਆਨਕ ਹਾਦਸਾ ਵਾਪਰਿਆ ਅਤੇ ਗੱਡੀ ਰੋਡ ਦੇ ਡਿਵਾਈਡਰ ਉੱਤੇ ਚੜ੍ਹ ਜਾਂਦੀ ਹੈ ਅਤੇ ਬਾਅਦ ਵਿੱਚ ਉਹ ਪਲਟੀਆਂ ਖਾ ਖਾ ਕੇ ਭਿਆਨਕ ਰੂਪ ਵਿੱਚ ਭਾਰੀ ਨੁਕਸਾਨ ਹੁੰਦਾ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *