ਅੱਸੀ ਕਿਲੋਮੀਟਰ ਮਾਵਾਂ ਨੂੰ ਸਾਈਕਲ ਤੇ ਬਿਠਾ ਕੇ ਲੈ ਕੇ ਜਾ ਰਹੀ ਸੀ ਲੜਕੀ !

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਕੁਝ ਨਾ ਕੁਝ ਅਜਿਹੀਆਂ ਨਵੀਆਂ ਵੀਡੀਓ ਹੁਣ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਇਕ ਨੌਜਵਾਨ ਛੋਟੀ ਜਿਹੀ ਬੱਚੀ ਜਿਸਦਾ ਨਾਮ ਖੁਸ਼ੀ ਹੈ ਅਤੇ ਆਪਣੀ ਮਾਤਾ ਦੀ ਇੱਛਾ ਪੂਰੀ ਕਰਨ ਲਈ ਮਹਾਂਦੀਪ ਦੇ ਦਰਸ਼ਨ ਕਰਵਾਉਣ ਲਈ ਕਾਂਵੜ ਯਾਤਰਾ ਉਸ ਦੀ ਮਾਂ ਵੱਲੋਂ ਸ਼ੁਰੂ ਕੀਤੀ ਗਈ ਸੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਜਦੋਂ ਹੀ ਇਸ ਨੌਜਵਾਨ ਬੱਚੀ ਵੱਲੋਂ ਆਪਣੀ ਮਾਂ ਦੀ ਇੱਛਾ ਪੂਰੀ ਕਰਨ ਲਈ

ਇਹ ਯਤਨਸ਼ੀਲ ਕੋਸ਼ਿਸ਼ ਕੀਤੀ ਤਾਂ ਤੁਹਾਨੂੰ ਦੱਸਦੀ ਕਿ ਉਸ ਬੱਚੀ ਵੱਲੋਂ ਆਪਣੀ ਮਾਂ ਨੂੰ ਆਪਣੇ ਸਾਈਕਲ ਦੇ ਪਿੱਛੇ ਬਿਠਾ ਕੇ ਦੱਸਿਆ ਜਾ ਰਿਹਾ ਹੈ ਕਿ ਤਕਰੀਬਨ ਅੱਸੀ ਕਿਲੋਮੀਟਰ ਦੀ ਇਹ ਕਾਂਵੜ ਯਾਤਰਾ ਸ਼ੁਰੂ ਕੀਤੀ ਗਈ ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕਿ ਲੋਕਾਂ ਵਿੱਚ ਬਹੁਤ ਜ਼ਿਆਦਾ ਆਪਣੇ ਪਰਮਾਤਮਾ ਤੇ ਵਿਸਵਾਸ਼ ਰੱਖਦਿਆਂ ਹੋਇਆਂ ਬਹੁਤ ਸਾਰੀਆਂ ਅਜਿਹੀਆਂ ਮਨੋਕਾਮਨਾਵਾਂ ਪੂਰੀਆਂ ਕਰਨ ਲਈ ਅਜਿਹੀਆਂ ਯਾਤਰਾਵਾਂ ਕੀਤੀਆਂ ਜਾਂਦੀਆਂ ਹਨ ਅਤੇ ਦੂਰ ਦੂਰ ਜਾ ਕੇ ਆਪਣੇ ਗੁਰੂਆਂ ਪੀਰਾਂ ਨੂੰ ਨਤਮਸਤਕ ਹੋਇਆ ਜਾਂਦਾ ਹੈ ਉਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਇਸ ਛੋਟੀ ਜਿਹੀ ਬੱਚੀ ਦੇ ਉਪਰਾਲੇ ਨੂੰ ਤੁਸੀਂ ਦੇਖ ਕੇ ਹੈਰਾਨ

ਅਤੇ ਉਸਦੇ ਲਈ ਕੁਝ ਵੱਡੀਆਂ ਗੱਲਾਂ ਵੀ ਦੱਸੂੰਗੀ ਅਤੇ ਕਿਹਾ ਜਾ ਰਿਹਾ ਹੈ ਕਿ ਉਸ ਛੋਟੀ ਜਿਹੀ ਬੱਚੀ ਨੇ ਆਪਣੀ ਮਾਂ ਨੂੰ ਮਹਾਂਦੀਪ ਦੇ ਦਰਸ਼ਨ ਕਰਵਾਉਣ ਲਈ ਅਤੇ ਜਲ ਅਰਪਿਤ ਕਰਨ ਲਈ ਉਸ ਛੋਟੀ ਜਿਹੀ ਬੱਚੀ ਨੇ ਤਕਰੀਬਨ ਅੱਸੀ ਕਿਲੋਮੀਟਰ ਸਾਈਕਲ ਚਲਾ ਕੇ ਆਪਣੀ ਮਾਂ ਨੂੰ ਪਿੱਛੇ ਬਿਠਾ ਕੇ ਮਹਾਂਦੇਵ ਦੇ ਦਰਸ਼ਨ ਕਰਵਾਏ ਗਏ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਤਾਂ ਅਜਿਹੀਆਂ ਵੀਡੀਓ ਖੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸ ਦੀ ਇਹ ਵੀਡੀਓ ਬੜੀ ਹੀ ਚਰਚਾ ਦਾ ਇੱਕ ਵਿਸ਼ਾ ਬਣੀ ਹੋਈ ਹੈ ਜਿੱਥੇ ਇੱਕ ਛੋਟੀ ਜਿਹੀ ਬੱਚੀ ਵੱਲੋਂ ਆਪਣੀ ਮਾਂ ਨੂੰ ਸਾਈਕਲ ਦੇ ਪਿੱਛੇ ਬਿਠਾ ਕੇ ਇਹ ਅੱਸੀ ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਗਿਆਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *