ਆਪਣੀ ਮੁੱਛ ਨਹੀਂ ਕਟਵਾਈ ਇਸ ਮਹਿਲਾ ਨੇ ,ਜਦੋਂ ਸੱਚਾਈ ਸਾਹਮਣੇ ਆਈ ਤਾਂ ਸਭ ਦੇ ਉੱਡ ਗਏ ਹੋਸ਼ !

Uncategorized

ਦੋਸਤੋ ਇਸ ਵੇਲੇ ਦੀ ਇੱਕ ਵੱਡੀ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਕੇਰਲ ਦੇ ਇਕ ਛੋਟੇ ਜਿਹੇ ਗਾਓਂ ਦੇ ਵਿੱਚੋਂ ਇਹ ਖਬਰ ਸਾਹਮਣੇ ਨਿਕਲ ਕੇ ੲਿਹ ਜਾਣਕਾਰੀ ਦੇ ਆਧਾਰ ਤੇ ਦੱਸ ਦੀ ਇੱਕ ਹੀ ਇਕ ਔਰਤ ਦੀਆਂ ਮੁੱਛਾਂ ਨੂੰ ਲੈ ਕੇ ਬਹੁਤ ਸਾਰੀਆਂ ਅਜਿਹੀਆਂ ਖੂਹ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਉੱਥੇ ਹੀ ਤੁਹਾਨੂੰ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਉਸ ਮਹਿਲਾ ਦੇ ਮੂਸਾ ਦੇ ਲੈ ਕੇ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਅਾਂ ਕਮੈਂਟ ਬਾਜ਼ੀਆਂ ਵੀ ਕੀਤੀਆਂ ਜਾ ਰਹੀਆਂ ਸਨ

ਅਤੇ ਲੋਕਾਂ ਵੱਲੋਂ ਉਸ ਨੂੰ ਮਜ਼ਾਕ ਬਣਾਇਆ ਜਾਂਦਾ ਸੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਪਰ ਉਨ੍ਹਾਂ ਵੱਲੋਂ ਲੋਕਾਂ ਦੀਆਂ ਉਨ੍ਹਾਂ ਗੱਲਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ ਪਰ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਉਨ੍ਹਾਂ ਮੂਸਾ ਦੇ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਹ ਮੇਰੇ ਬਚਪਨ ਤੋਂ ਹੀ ਅਜਿਹੇ ਤਰੀਕੇ ਨਾਲ ਵਧ ਰਹੀਆਂ ਹਨ ਪਰ ਉਨ੍ਹਾਂ ਨੇ ਕਦੀ ਵੀ ਹਨ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਇਹ ਮੂਸਾ ਹੁਣ ਜਦੋਂ ਜਦੋਂ ਇਹ ਵਧਣੀਆਂ ਸ਼ੁਰੂ ਹੋ ਗਿਆ ਤਾਂ ਉਨ੍ਹਾਂ ਨੇ ਇਨ੍ਹਾਂ ਨੂੰ ਵਧੀਆ ਸੰਵਾਰ ਕੇ ਰੱਖਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੇ ਕਿਹਾ ਕਿ ਮੈਨੂੰ ਲੋਕਾਂ ਦੇ ਕਹਿਣ ਤੇ ਕੋਈ ਵੀ ਅਜਿਹਾ ਫ਼ਰਕ ਨਹੀਂ ਪੈਂਦਾ

ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮੈਂ ਜੇਕਰ ਅਜਿਹੀਆਂ ਮੂਸਾ ਰੱਖਾਂਗੀ ਤਾਂ ਮੈਨੂੰ ਕੋਈ ਵੀ ਅਜਿਹੇ ਤਰੀਕੇ ਨਾਲ ਫ਼ਰਕ ਨਹੀਂ ਪੈਂਦਾ ਪਰ ਲੋਕਾਂ ਵੱਲੋਂ ਆਏ ਦਿਨ ਹੀ ਉਨ੍ਹਾਂ ਨੂੰ ਕੁਝ ਅਜਿਹੀਆਂ ਜਿਹੀਆਂ ਗੱਲਾਂ ਆਖੀਆਂ ਜਾ ਰਹੀਆਂ ਸਨ ਉਨ੍ਹਾਂ ਦੀਆਂ ਮੁੱਛਾਂ ਨੂੰ ਲੈ ਕੇ ਪਰ ਉਨ੍ਹਾਂ ਵੱਲੋਂ ਲੋਕਾਂ ਨੂੰ ਜਵਾਬੀ ਦਿੱਤਾ ਜਾਂਦਾ ਸੀ ਕਿ ਉਹ ਆਪਣੀਆਂ ਮੁੱਛਾਂ ਨੂੰ ਵਧੀਆ ਤਰੀਕੇ ਨਾਲ ਬਣਾ ਕੇ ਰੱਖਦੇ ਸਨ ਅਤੇ ਉਨ੍ਹਾਂ ਨੇ ਕਿਹਾ ਕਿ ਮੈਂ ਆਪਣੀਆਂ ਮੁੱਛਾਂ ਨੂੰ ਬਿਹਤਰ ਢੰਗ ਤਰੀਕੇ ਨਾਲ ਵੀ ਇਵੇਂ ਹੀ ਬਣਾਕੇ ਰੱਖਾਂਗੀ ਉਨ੍ਹਾਂ ਦੀ ਉਮਰ ਤਕਰੀਬਨ ਦੱਸਦੀ ਕਿ ਪੈਂਤੀ ਸਾਲ ਦੱਸੀ ਗਈ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *