ਚਿੱਕੜ ਚੋਂ ਤੇਜ਼ ਰਫਤਾਰ ਨਾਲ ਜਾ ਰਹੀ ਸੀ ਗੱਡੀ ,ਸਕੂਲ ਜਾ ਰਹੀ ਲੜਕੀ ਦਾ ਹੋਇਆ ਅਜਿਹਾ ਹਾਲ !

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਵਿਚ ਤਾਂ ਲੋਕਾਂ ਨੂੰ ਇੰਨੀ ਜ਼ਿਆਦਾ ਆਪਣੇ ਕੰਮਾਂਕਾਰਾਂ ਲਈ ਤੀਜੀ ਵਰਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਰਸਤੇ ਵਿੱਚ ਜਾਂਦਿਆਂ ਹੋਇਆਂ ਲੋਕ ਵੀ ਦਿਖਾਈ ਨਹੀਂ ਦਿੰਦੇ ਉੱਥੇ ਹੀ ਤੁਹਾਨੂੰ ਦੱਸ ਦੇਈਏ ਕਿ ਬਰਸਾਤੀ ਮੌਸਮ ਦੇ ਵਿੱਚ ਸੜਕਾਂ ਉੱਤੇ ਖੱਡੇ ਇੰਨੇ ਜ਼ਿਆਦਾ ਬਣ ਜਾਂਦੇ ਹਨ ਜਿਨ੍ਹਾਂ ਦਾ ਸਭ ਤੋਂ ਵੱਡਾ ਮੁਖਤਿਆਰ ਆਉਣ ਜਾਣ ਵਾਲੇ ਰਾਹੀਆਂ ਨੂੰ ਭੁਗਤਣਾ ਪੈਂਦਾ ਹੈ ਜੋ ਪੈਦਲ ਜਾਂਦੇ ਹਨ ਅਜਿਹੀ ਹੀ ਇਕ ਖਬਰ ਸਾਹਮਣੇ ਨਿਕਲ ਗਈ

ਜਿੱਥੇ ਕਿ ਇੱਕ ਬਰਸਾਤ ਦੇ ਕਾਰਨ ਭਾਰੀ ਮਾਤਰਾ ਵਿੱਚ ਰਸਤੇ ਵਿਚ ਚਿੱਕਡ਼ ਭਰਿਆ ਹੋਇਆ ਸੀ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਗੱਡੀਆਂ ਕਾਰਾਂ ਵਾਲਿਆਂ ਨੂੰ ਇਨ੍ਹਾਂ ਚੀਜ਼ਾਂ ਦੀ ਤਾਂ ਪ੍ਰੇਸ਼ਾਨੀ ਨਹੀਂ ਆਉਂਦੀ ਭਾਰਤ ਹਮ ਦੱਸਦੀ ਕਿ ਆਉਣ ਜਾਣ ਵਾਲੇ ਪੈਦਲ ਰਾਹੀਆਂ ਨੂੰ ਇਨ੍ਹਾਂ ਚੀਜ਼ਾਂ ਦੇ ਵਿੱਚੋਂ ਦੀ ਗੁਜ਼ਰਨਾ ਪੈਂਦਾ ਹੈ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਇਹ ਵੀਡੀਓ ਇਕ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਜਿਥੇ ਇਕ ਇਕ ਨੌਜਵਾਨ ਛੋਟੀ ਜਿਹੀ ਬੱਚੀ ਆਪਣੇ ਸਕੂਲ ਨੂੰ ਜਾ ਰਹੀ ਸੀ

ਪਰ ਤੁਸੀਂ ਇਹ ਤਸਵੀਰਾਂ ਵਿੱਚ ਦੇਖ ਸਕਦੇ ਹੋ ਕਿ ਕਿਵੇਂ ਉਹ ਚਿੱਕੜ ਦੇ ਨਾਲ਼ ਲੱਥ ਪੱਥ ਹੋਈ ਪਈ ਹੈ ਇਹ ਤਸਵੀਰ ਸੋਸ਼ਲ ਮੀਡੀਆ ਤੇ ਖੂਬ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਛੋਟੀ ਜਿਹੀ ਬੱਚੀ ਦੇ ਮੂੰਹ ਤੋਂ ਲੈ ਕੇ ਥੱਲੇ ਤਕ ਚਿੱਕੜ ਨਾਲ ਹੀ ਉਹ ਸਾਰੀ ਭਰੀ ਪਈ ਹੈ ਕਿਉਂਕਿ ਲੋਕਾਂ ਨੂੰ ਕੁਝ ਵੀ ਤਾਂ ਪਤਾ ਨਹੀਂ ਹੁੰਦਾ ਕਿ ਰਸਤੇ ਵਿੱਚ ਪੈਦਲ ਵੀ ਜਾ ਰਹੇ ਹਨ ਅਤੇ ਉਹ ਅਜਿਹੀ ਤੇਜ਼ ਰਫ਼ਤਾਰ ਦੇ ਵਿੱਚ ਆਪਣੀਆਂ ਗੱਡੀਆਂ ਚਲਾਉਂਦੇ ਹਨ

ਅਤੇ ਆਪਣੀ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਅਤੇ ਆਈਏਐਸ ਅਧਿਕਾਰੀ ਨੂੰ ਜਦੋਂ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਲਾਈਵ ਹੋ ਕੇ ਕੁਝ ਅਜਿਹਾ ਟਵੀਟ ਵੀ ਕੀਤਾ ਗਿਆ ਕਿ ਰਾਸਤੇ ਵਿੱਚ ਰਾਹੀਆਂ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਅੱਗੇ ਤੋਂ ਅਜਿਹੀਆਂ ਗੱਲਾਂ ਨਾ ਸਾਹਮਣੇ ਆਉਣਾ ਅਤੇ ਅਜਿਹੇ ਛੋਟੇ ਮਾਸੂਮ ਬੱਚੇ ਜੋ ਕਿ ਆਪਣੀ ਸਕੂਲਾਂ ਨੂੰ ਜਾਂਦੇ ਹਨ ਉਨ੍ਹਾਂ ਨੂੰ ਅਜਿਹੀਆਂ ਚੀਜ਼ਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *