ਸਿੱਖਿਆ ਮੰਤਰੀ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕੀਤਾ ਹੋਇਆ ਹੈ ਭਾਵੇਂ ਕਿ ਹੁਣ ਕੋਰੋਨਾ ਮਹਾਂਮਾਰੀ ਦੇ ਮਾਮਲੇ ਥੋੜ੍ਹੇ ਘੱਟ ਚੁੱਕੇ ਸੀ ਪਰ ਹੁਣ ਇਕ ਵਾਰ ਫਿਰ ਤੋਂ ਇਸ ਨੇ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ ਤੇ ਅੱਜਕੱਲ੍ਹ ਦੇ ਸਮੇਂ ਵਿੱਚ ਰਾਜਨੀਤਕ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਕਾਫ਼ੀ ਜ਼ਿਆਦਾ ਲਪੇਟ ਵਿੱਚ ਲੈ ਰਹੀ ਹੈ ਅਤੇ ਹੁਣ ਮਾਮਲਾ ਪੰਜਾਬ ਦੇ ਸਿੱਖਿਆ ਮੰਤਰੀ ਦੇ ਨਾਲ ਜੁਡ਼ਿਆ ਹੋਇਆ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੌੰ ਕੋਰੋਨਾ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਉਨ੍ਹਾਂ ਦੇ

ਸਮਰਥਕਾਂ ਦੇ ਵੱਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਅਰਦਾਸ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਕਿਸੇ ਵੱਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਜੇਕਰ ਉਹ ਜਲਦੀ ਤੋਂ ਜਲਦੀ ਠੀਕ ਹੋ ਜਾਂਦੇ ਹਨ ਤਾਂ ਇਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਕੁਝ ਚੰਗੇ ਫ਼ੈਸਲੇ ਲੈ ਸਕਦੇ ਹਨ ਫਿਲਹਾਲ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੁਝ ਅਜਿਹੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਜਿੱਥੇ ਕੁਝ ਲੋਕ ਪੰਜਾਬ ਦੇ ਸਿੱਖਿਆ ਮੰਤਰੀ ਤੋਂ ਕੁਝ ਉਮੀਦਾਂ ਲਗਾ ਰਹੇ ਹਨ ਪਰ ਅਜਿਹਾ ਲੱਗਦਾ ਹੈ ਕਿ ਉਹ ਉਨ੍ਹਾਂ ਦੀਆਂ ਉਮੀਦਾਂ ਦੇ ਉੱਤੇ ਖਰੇ ਨਹੀਂ ਉਤਰ ਰਹੇ ਕਿਉਂਕਿ ਪੰਜਾਬ ਦੇ ਸਿੱਖਿਆ ਵਿਭਾਗ ਦੇ

ਵਿੱਚ ਬਹੁਤ ਸਾਰੀਆਂ ਤਬਦੀਲੀਆਂ ਕਰਨ ਦੀ ਜ਼ਰੂਰਤ ਹੈ ਪੰਜਾਬ ਸਕੂਲਾਂ ਦੇ ਵਿੱਚ ਜੋ ਕੁਝ ਵੀ ਪੜ੍ਹਾਇਆ ਜਾਂਦਾ ਹੈ ਉੱਥੇ ਸਿਲੇਬਸ ਵੱਲ ਧਿਆਨ ਦੇਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਕਿਉਂਕਿ ਸਿਰਫ਼ ਸਕੂਲਾਂ ਦੀਆਂ ਬਿਲਡਿੰਗਾਂ ਨੂੰ ਉੱਚੀਆਂ ਕਰਨ ਜਾਂ ਫਿਰ ਉਨ੍ਹਾਂ ਨੂੰ ਪੱਕਾ ਕਰਨ ਦੇ ਨਾਲ ਪੜ੍ਹਾਈ ਨੂੰ ਚੰਗਾ ਨਹੀਂ ਕੀਤਾ ਜਾ ਸਕਦਾ ਸਿਲੇਬਸ ਦੇ ਵੱਲ ਧਿਆਨ ਦੇ ਕੇ ਹੀ ਪੰਜਾਬ ਦੇ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਉੱਚਾ ਚੁੱਕਿਆ ਜਾ ਸਕਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਫਿਲਹਾਲ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *