ਬਿਕਰਮਜੀਤ ਸਿੰਘ ਮਜੀਠੀਆ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਦੇ ਵਿੱਚ ਬੰਦ ਹਨ ਕਿਉਂਕਿ ਡਰੱਗਜ਼ ਕੇਸ ਦੇ ਵਿੱਚ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ ਮਾਂ ਦੇ ਇਸ ਮਾਮਲੇ ਦੇ ਉੱਤੇ ਪੇਸ਼ੀਆਂ ਤੋਂ ਹੋ ਰਹੀਆਂ ਹਨ ਪਰ ਇਸ ਦਾ ਫ਼ੈਸਲਾ ਨਹੀਂ ਸੁਣਾਇਆ ਜਾ ਰਿਹਾ ਪਹਿਲਾਂ ਵੀ ਦੱਸਿਆ ਜਾ ਰਿਹਾ ਹੈ ਕਿ ਦੋ ਜੱਜਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਫ਼ੈਸਲਾ ਸੁਣਾਉਣ ਤੋਂ ਇਨਕਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਇਸ ਮਾਮਲੇ ਸਬੰਧੀ ਇੱਕ ਵਾਰ ਫਿਰ ਤੋਂ ਸੁਣਵਾਈ ਕੀਤੀ ਜਾਵੇਗੀ ਉਸ ਤੋਂ ਬਾਅਦ ਇਸ ਮਾਮਲੇ ਵਿੱਚ ਕੋੲੀ ਫ਼ੈਸਲਾ ਹੋ ਸਕਦਾ ਹੈ ਫਿਲਹਾਲ ਬਿਕਰਮ ਸਿੰਘ ਮਜੀਠੀਆ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਰਾਹਤ ਨਹੀਂ ਮਿਲੀ ਹੈ ਬਹੁਤ ਸਾਰੇ ਲੋਕ ਅਜਿਹਾ ਮੰਨਦੇ ਹਨ ਕਿ ਬਿਕਰਮ ਸਿੰਘ

ਮਜੀਠੀਆ ਨੇ ਪੰਜਾਬ ਦਾ ਬਹੁਤ ਬੁਰਾ ਹਾਲ ਕੀਤਾ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਚਿੱਟੇ ਦੀ ਭੇਟ ਚੜ੍ਹ ਚੁੱਕੇ ਹਨ ਅਤੇ ਹੋਰ ਵੀ ਬਹੁਤ ਤਰ੍ਹਾਂ ਦੇ ਨਸ਼ੀਲੇ ਪਦਾਰਥ ਲੈਂਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਮੰਨਿਆ ਵੀ ਜਾ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦਾ ਪੰਜਾਬ ਦਾ ਬੇੜਾ ਗਰਕ ਕਰਨ ਦੇ ਵਿੱਚ ਇੱਕ ਵੱਡਾ ਹੱਥ ਹੈ ਭਾਵ ਪੰਜਾਬ ਵਿੱਚ ਡਰੱਗਜ਼ ਨੂੰ ਪ੍ਰਮੋਟ ਕਰਨ ਦੇ ਵਿੱਚ ਉਨ੍ਹਾਂ ਦਾ ਇੱਕ ਵੱਡਾ ਹੱਥ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ ਪਰ ਅਦਾਲਤ ਦੇ ਵੱਲੋਂ ਇਸ ਮਾਮਲੇ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਇਸ ਮਾਮਲੇ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਖ਼ਾਸ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *