ਹੁਣੇ ਹੁਣੇ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਅਤੇ ਪੰਜਾਬ ਸਰਕਾਰ ਦੇ ਵੱਲੋਂ ਬਹੁਤ ਸਾਰੇ ਅਜਿਹੇ ਐਲਾਨ ਵੀ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਸੁਣ ਕੇ ਬਹੁਤ ਸਾਰੇ ਲੋਕ ਹੈਰਾਨ ਵੀ ਹੁੰਦੇ ਹਨ ਅਤੇ ਕੁਝ ਲੋਕਾਂ ਦੇ ਵੱਲੋਂ ਇਨ੍ਹਾਂ ਫ਼ੈਸਲਿਆਂ ਦੀ ਤਾਰੀਫ਼ ਕੀਤੀ ਪਹੁੰਚ ਜਾਂਦੀ ਹੈ ਜਾਂ ਫਿਰ ਬਹੁਤ ਸਾਰੇ ਲੋਕ ਇਨ੍ਹਾਂ ਦਾ ਵਿਰੋਧ ਵੀ ਕਰਦੇ ਹਨ ਅਤੇ ਹੁਣ ਇੱਕ ਨਵਾਂ ਐਲਾਨ ਪੰਜਾਬ ਸਰਕਾਰ ਦੇ ਵੱਲੋਂ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਬਹੁਤ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ ਜਿਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਬਹੁਤ ਸਾਰੇ ਕੈਦੀਆਂ ਨੂੰ ਛੱਡਿਆ ਜਾਵੇਗਾ ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋ

ਚੁੱਕੀਆਂ ਹਨ ਜਾਂ ਫਿਰ ਪੰਜਾਬ ਪੁਲੀਸ ਦੀਆਂ ਪਾਲਿਸੀਜ਼ ਦੇ ਆਧਾਰ ਤੇ ਜਿਹੜੇ ਲੋਕ ਰਿਹਾਅ ਹੋ ਸਕਦੇ ਹਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇਗਾ ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਇੱਥੇ ਬਹੁਤ ਸਾਰੀਆਂ ਔਰਤਾਂ ਨੂੰ ਵੀ ਰਿਹਾਅ ਕੀਤਾ ਜਾਣਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾਰਹੇ ਹਨ ਪਰ ਉੱਥੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਵੀ ਕੀਤੀ ਜਾ ਰਹੀ ਹੈ ਕਿਉਂਕਿ ਸਜ਼ਾਵਾਂ ਤਾਂ ਉਨ੍ਹਾਂ ਦੀਆਂ ਵੀ ਪੂਰੀਆਂ ਹੋ ਚੁੱਕੀਆਂ ਹਨ ਪਰ ਪੰਜਾਬ ਸਰਕਾਰ ਦੇ

ਵੱਲੋਂ ਉਨ੍ਹਾਂ ਦੇ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਗੱਲਬਾਤ ਤੱਕ ਨਹੀਂ ਕੀਤੀ ਜਾਂਦੀ ਸੋ ਇਸ ਸਬੰਧੀ ਬਹੁਤ ਸਾਰੇ ਲੋਕ ਇਸ ਇਸ ਫ਼ੈਸਲੇ ਨੂੰ ਸਿਰਫ਼ ਦਿਖਾਵੇ ਦਾ ਫ਼ੈਸਲਾ ਦੱਸ ਰਹੇ ਹਨ ਕਿਉਂਕਿ ਜੇਕਰ ਕਿਸੇ ਕੈਦੀ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਤਾਂ ਉਹ ਆਮ ਜਿਹੀ ਗੱਲ ਹੈ ਕਿ ਉਸ ਨੂੰ ਰਿਹਾਅ ਕੀਤਾ ਹੀ ਜਾਣਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *