ਹੁਣੇ ਹੁਣੇ ਇਸ ਥਾਂ ਤੇ ਹੋਇਆ ਹਵਾਈ ਜਹਾਜ਼ ਕਰੈਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਅਕਸਰ ਹੀ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਹਵਾਈ ਜਹਾਜ਼ ਕ੍ਰੈਸ਼ ਹੋ ਜਾਂਦੇ ਹਨ ਅਕਸਰ ਦੇਖਿਆ ਜਾਂਦਾ ਹੈ ਕਿ ਜ਼ਿਆਦਾਤਰ ਜਹਾਜ਼ ਫੌਜੀਅਾਂ ਦੇ ਹੁੰਦੇ ਹਨ ਜਿਸ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਰਾਜਸਥਾਨ ਦੇ ਵਿੱਚ ਫੌਜੀਆਂ ਦੇ ਇਕ ਜਹਾਜ਼

ਦੇ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਹਾਲੇ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੇ ਹੋਣ ਦੀ ਖਬਰ ਸਾਹਮਣੇ ਨਹੀਂ ਆਇਆ ਪਰ ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਦੇ ਵਿੱਚ ਇੱਕ ਫ਼ੌਜੀਅਾਂ ਦਾ ਜਹਾਜ਼ ਕਰੈਸ਼ ਹੋਇਆ ਜਿੱਤਵਾਲ ਲੋਕਾਂ ਤੇ ਪੁਲੀਸ ਉਪਰ ਚਿੰਤਾ ਜਤਾਈ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *