ਭਗਵੰਤ ਮਾਨ ਨੇ ਕੀਤਾ ਪਿੰਡਾਂ ਲਈ ਵੱਡਾ ਐਲਾਨ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਖ਼ਾਸਕਰ ਸਕੂਲ ਵਾਲੀਆਂ ਬੱਸਾਂ ਦੇ ਐਕਸੀਡੈਂਟ ਬਹੁਤ ਜ਼ਿਆਦਾ ਹੋ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਬੱਚੇ ਆਪਣੀ ਜਾਨ ਗਵਾ ਬੈਠਦੇ ਹਨ ਕਈ ਵਾਰ ਅਜਿਹਾ ਹੁੰਦਾ ਹੈ ਕਿ ਸਕੂਲ ਬੱਸ ਦੇ ਡਰਾਈਵਰਾਂ ਦੇ ਵੱਲੋਂ ਬਹੁਤ ਜ਼ਿਆਦਾ ਤੇਜ਼ ਰਫ਼ਤਾਰ ਦੇ ਨਾਲ ਆਪਣੇ ਵਾਹਨ ਚਲਾਏ ਜਾਂਦੇ ਹਨ ਜਾਂ ਫਿਰ ਕਈ ਵਾਟਰ ਕੁਝ ਦੂਸਰਾ ਵਾਹਨ ਉਨ੍ਹਾਂ ਨੂੰ ਟੱਕਰ ਮਾਰ ਦਿੰਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਦਸੂਹਾ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ

ਇਕ ਸਕੂਲ ਵਾਲੀ ਬੱਸ ਜਿਸ ਦੇ ਵਿੱਚ ਕਈ ਬੱਚੇ ਸਵਾਰ ਸਨ ਉਸ ਬੱਸ ਨੂੰ ਟੱਕਰ ਮਾਰੀ ਜਾਂਦੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਬੱਚੇ ਇੱਥੇ ਜ਼ਖ਼ਮੀ ਹੋਏ ਹਨ ਅਤੇ ਬੱਚੇ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਵੀ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਸੋ ਇਸ ਘਟਨਾ ਤੋਂ ਬਾਅਦ ਬੱਚਿਆਂ ਦੇ ਮਾਂ ਬਾਪ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਵੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵਧਣ ਲੱਗੀਆਂ ਹਨ ਇਸ ਲਈ ਸਕੂਲ ਬੱਸ ਦੇ ਡਰਾਈਵਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਧਿਆਨ ਦੇ ਨਾਲ ਆਪਣੇ ਵਾਹਨ ਚਲਾਉਣ ਇਸਦੇ ਨਾਲ ਹੀ ਦੂਸਰੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਬੱਚਿਆਂ ਦੇ ਬਚਾਅ ਦੇ ਲਈ ਬੇਕਸੂਰ ਲੋਕਾਂ ਦੀ ਜਾਨ ਬਚਾਉਣ ਦੇ ਲਈ ਆਪਣੇ ਵਾਹਨ ਸਾਵਧਾਨੀ ਨਾਲ ਚਲਾਉਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *