ਵਿਅਕਤੀ ਨੇ ਕੀਤਾ ਬੇਜ਼ੁਬਾਨਾਂ ਦਾ ਬੇਰਹਿਮੀ ਨਾਲ ਕ ਤ ਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਹੈ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ

ਪੰਜਾਬ ਦੇ ਵਿੱਚ ਇੱਥੇ ਬੇ ਜ਼ੁਬਾਨਾਂ ਦੇ ਨਾਲੋਂ ਬਹੁਤ ਵੱਡਾ ਕਹਿਰ ਕੀਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਦੇ ਇਕ ਪਿੰਡ ਦੇ ਵਿਚ ਇਕ ਪਰਿਵਾਰ ਦੇ ਕੋਲ ਦੋ ਗਾਵਾਂ ਤੇ ਮੱਝਾਂ ਸਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਘਰੇਲੂ ਰੰਜਿਸ਼ ਚੱਲ ਰਹੀ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਰਾਤ ਦੇ ਸਮੇਂ ਜਦੋਂ ਉਨ੍ਹਾਂ ਦੇ ਡੰਗਰ ਵਾੜੇ ਦੇ ਵਿੱਚ ਬੰਨੇ ਸਨ ਤਾਂ ਕੁਝ ਵਿਅਕਤੀਆਂ ਦੇ ਬੋਲ ਉਨ੍ਹਾਂ ਦੇ ਘਰ ਦੇ ਵਿਚ ਆ ਕੇ ਇਨ੍ਹਾਂ ਦੇ ਡੰਗਰਾਂ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਜਦੋਂ ਇਹ ਸਵੇਰੇ ਆਪਣੇ ਘਰ ਦੇ ਵਿੱਚ ਗਏ ਤਾਂ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਤਿੰਨੇ ਪਸ਼ੂ ਮਰ ਚੁੱਕੇ ਸਨ ਜਿਸ ਤੋਂ ਬਾਅਦ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਾ ਹੈ ਅਤੇ ਪੁਲੀਸ ਦੇ ਪੁਲੀਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *