ਵੇਖੋ ਕਿਉਂ ਹੋ ਰਹੀ ਹੈ ਇਹ ਵੀਡੀਓ ਬਹੁਤ ਜ਼ਿਆਦਾ ਵਾਇਰਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਵਿਦੇਸ਼ਾਂ ਚ ਜਾ ਕੇ ਆਪਣਾ ਕੰਮ ਕਰ ਕੀਤਾ ਜਾਂਦਾ ਹੈ ਪਰ ਬਹੁਤ ਸਾਰੇ ਨੌਜਵਾਨ ਦੇ ਵੱਲੋਂ ਇੱਧਰੋਂ ਜਾ ਕੇ ਉੱਧਰ ਗੋਰਿਆਂ ਦੇ ਨਾਲ ਵੀਡੀਓ ਬਣਾ ਕੇ ਪਾਈਆਂ ਜਾਂਦੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ

ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਇੱਕ ਪੰਜਾਬ ਦਾ ਨੌਜਵਾਨ ਵਿਦੇਸ਼ ਦੇ ਵਿਚ ਗਿਆ ਹੈ ਤੇ ਉਸ ਦੇ ਨਾਲ ਇੱਕ ਗੋਰੀ ਨਜ਼ਰ ਆ ਰਹੀ ਹੈ ਜਿਸ ਤੋਂ ਬਾਅਦ ਉਸਦੇ ਵਲੋਂ ਇੱਕ ਵੀਡਿਓ ਬਣਾ ਕੇ ਸੋਸ਼ਲ ਮੀਡੀਆ ਤੇ ਪਾ ਦਿੱਤੀਆਂ ਸਨ ਜਿਸ ਤੋਂ ਲੋਕਾਂ ਵੱਲੋਂ ਇਸ ਵੀਡੀਓ ਦੇ ਬਾਰੇ ਵੱਖ ਵੱਖ ਵਿਚਾਰ ਦਿੱਤੇ ਜਾਣ ਕਿਉਂਕਿ ਇਹ ਨੌਜਵਾਨ ਬਿਲਕੁਲ ਸਾਂਵਲੇ ਰੰਗ ਦਾ ਹੈ ਇਹ ਗੋਰੀ ਇਸ ਦੇ ਨਾਲ ਰਹਿ ਰਹੀ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਲੋਕਾਂ ਨੇ ਇਨ੍ਹਾਂ ਨੂੰ ਸਲਾਹਿਆ ਵੀ ਜਾ ਰਿਹਾ ਹੈ ਪਰ ਉੱਥੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਲਾਹਨਤਾਂ ਪਾਈਆਂ ਅਦਾਰਿਆਂ ਤੇ ਕਿਹਾ ਜਾ ਰਿਹਾ ਹੈ ਕੇਸ ਦੀ ਕਿਸਮਤ ਬਹੁਤ ਚੰਗੀ ਹੈ ਪਰ ਉਨ੍ਹਾਂ ਦੀ ਕਿਸਮਤ ਮਾੜੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *