ਜੰਮਿਆ ਮੁੰਡਾ ਪਰ ਸਰੀਰ ਬਣ ਗਿਆ ਕੁੜੀ ਦਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਕਿ ਪ੍ਰਮਾਤਮਾ ਦੇ ਵੱਲੋਂ ਸਾਰਿਆਂ ਤੋਂ ਅਲੱਗ ਬਣਾ ਦਿੱਤਾ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਇੱਕ ਲੜਕੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਟਰਾਂਸਜੈਂਡਰ ਹੈ ਦੱਸਿਆ ਜਾ ਰਿਹਾ ਹੈ ਉਸਦਾ ਕਹਿਣਾ ਹੈ ਕਿ ਉਸਦੇ ਪਿਤਾ ਨੂੰ ਬਚਪਨ ਤੋਂ ਹੀ ਪਤਾ ਸੀ ਕਿ ਉਹ ਇਕ ਟਰਾਂਸਜੈਂਡਰ ਹੈ ਪਰ ਉਸ

ਦੇ ਪਿਤਾ ਦੇ ਵੱਲੋਂ ਕਦੇ ਕਿਸੇ ਨੂੰ ਦੱਸਿਆ ਨਹੀਂ ਗਿਆ ਪਰ ਉਸ ਦਾ ਕਹਿਣਾ ਹੈ ਕਿ ਜਦੋਂ ਗਿਆਰਾਂ ਤੋਂ ਬਾਰਾਂ ਸਾਲ ਦੀ ਹੋਈ ਤਾਂ ਉਸ ਨੂੰ ਇਹ ਮਹਿਸੂਸ ਹੋਣ ਲੱਗਿਆ ਕਿ ਉਹ ਇਕ ਟਰਾਂਸਜੈਂਡਰ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਸ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦੇਖੀਆਂ ਹਨ ਕਿਉਂਕਿ ਲੋਕਾਂ ਦੇ ਕੋਲੋਂ ਉਸ ਦੇ ਨਾਲ ਬਹੁਤ ਜ਼ਿਆਦਾ ਗੰਦਾ ਵਿਹਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਉਸ ਦਾ ਕਹਿਣਾ ਹੈ ਕਿ ਜਦੋਂ ਉਸ ਦੇ ਭਰਾ ਦਾ ਵਿਆਹ ਸੀ ਤਾਂ ਵੀ ਉਸ ਨੂੰ ਉਸਦੇ ਵਿਆਹ

ਵਿੱਚ ਨਹੀਂ ਬੁਲਾਇਆ ਗਿਆ ਕਿਉਂਕਿ ਉਸ ਦੇ ਬਹੁਤ ਸਾਰੇ ਰਿਸ਼ਤੇਦਾਰਾਂ ਦਾ ਕਹਿਣਾ ਸੀ ਕਿ ਜੇਕਰ ਉਹ ਇਸ ਦੀ ਵਿਆਹ ਵਿਚ ਆਵੇਗੀ ਤਾਂ ਉਨ੍ਹਾਂ ਦੇ ਵੱਲੋਂ ਉਸ ਦੇ ਪਰਿਵਾਰ ਨਾਲ ਸਾਰੇ ਨਾਤੇ ਤੋੜ ਦਿੱਤੇ ਜਾਣਗੇ ਇਸ ਲਈ ਉਸ ਦੇ ਪਰਿਵਾਰ ਦੇ ਪਲੋਸਣ ਆਪਣੇ ਭਰਾ ਦੇ ਵਿਆਹ ਵਿੱਚ ਵੀ ਨਹੀਂ ਬੁਲਾਇਆ ਗਿਆ ਜਿਸਤੋਂ ਵੱਲੋਂ ਕਬੂਲਿਆ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *