ਸਿਮਰਨਜੀਤ ਸਿੰਘ ਮਾਨ ਦੇ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਹਨਾਂ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਬਿਲਕੁਲ ਖ਼ਤਮ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਉਹ ਪੰਜਾਬ ਦੇ ਵਿੱਚੋਂ ਪੰਚਾਇਤੀ ਜ਼ਮੀਨਾਂ ਨੂੰ ਲੋਕਾਂ ਤੋਂ ਛੁਡਾ ਕੇ ਪੰਚਾਇਤ ਅਤੇ ਸਰਕਾਰ ਦੇ ਵਿਚ ਲਗਾਉਣਗੇ ਜਿਸ ਤੋਂ ਵੱਧ ਦੱਸਿਆ ਜਾਂਦਾ ਹੈ ਕਿ ਹੁਣ

ਉਨ੍ਹਾਂ ਦੇ ਵਲੋਂ ਸਿਮਰਜੀਤ ਸਿੰਘ ਮਾਨ ਦੇ ਖਿਲਾਫ ਇਕ ਵੱਡੀ ਕਾਰਵਾਈ ਕੀਤੀ ਗਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਸਿਮਰਨਜੀਤ ਸਿੰਘ ਮਾਨ ਦੇ ਕੋਲੋਂ ਇੱਕ ਸੌ ਪੱਚੀ ਏਕੜ ਜ਼ਮੀਨ ਛੁਡਵਾਈ ਗਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿਮਰ ਸਿੰਘ ਮਾਨ ਦੇ ਵੱਲੋਂ ਇੱਕ ਸੌ ਪੱਚੀ ਏਕੜ ਸਰਕਾਰੀ ਜ਼ਮੀਨ ਨੂੰ ਪਾਇਆ ਜਾ ਰਿਹਾ ਸੀ ਜਿਸ ਤੋਂ ਬਾਅਦ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *