ਪੰਜਾਬ ਦੇ ਸਿਹਤ ਮੰਤਰੀ ਨੇ ਮਾਰਿਆ ਹਸਪਤਾਲ ਤੇ ਵਿੱਚ ਛਾਪਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿਹਤ ਮੰਤਰੀ ਦੇ ਵੱਲੋਂ ਇੱਕ ਹਸਪਤਾਲ ਦੇ ਵਿੱਚ ਛਾਪੇਮਾਰੀ ਕੀਤੀ ਗਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਦੇ ਵਾਈਸ ਚਾਂਸਲਰ ਡਾ ਰਾਜ ਬਹਾਦਰ ਨੂੰ ਉਨ੍ਹਾਂ ਦੇ ਵੱਲੋਂ ਗੱਤੇ ਤੇ ਪਾਇਆ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿਹਤ ਮੰਤਰੀ ਦਾ ਕਹਿਣਾ ਹੈ ਕਿ ਇਸ ਹਸਪਤਾਲ ਦੇ ਗੱਦਿਆਂ ਦਾ ਬਹੁਤ ਬੁਰਾ ਹਾਲ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇਸ ਸੜੇ

ਹੋਏ ਗਧੇ ਦੇ ਉੱਪਰ ਵਾਈਸ ਚਾਂਸਲਰ ਨੂੰ ਹੀ ਪਾ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਹ ਮਾਮਲਾ ਬਹੁਤੀ ਅਦਾ ਕਰਵਾ ਚੁੱਕਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਹੁਣ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਸਿਹਤ ਮੰਤਰੀ ਦੇ ਇਸ ਫੈਸਲੇ ਦੇ ਉੱਪਰ ਖੁਸ਼ੀ ਜਤਾਈ ਜਾ ਰਹੀ ਹੈ ਪਰ ਉੱਥੇ ਹੀ ਵਿਰੋਧੀ ਪਾਰਟੀਆਂ ਨੇ ਪੁਲਿਸ ਦਾ ਵਿਰੋਧ ਕੀਤਾ ਜਾ ਰਿਹਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ ਕਿ ਇਕ ਵਿਅਕਤੀ ਜੋ ਕਿ ਹਸਪਤਾਲ ਦੇ ਵਿੱਚ ਆਪਣੀ ਸੇਵਾ ਨਿਭਾਅ ਰਿਹਾ ਹੈ ਉਸਦੇ ਨਾਲ ਅਜਿਹਾ ਨਹੀਂ ਹੋਣਾ ਚਾਹੀਦਾ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਹ ਬਿਲਕੁਲ ਵਧੀਆ ਹੋਇਆ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *