ਕੁੜੀਆਂ ਨੂੰ ਦਿੰਦੇ ਸਨ ਤੇਜ਼ਾਬ ਪਾਉਣ ਦੀ ਧਮਕੀ ਸਿੰਘਾਂ ਨੇ ਚਾੜ੍ਹਿਆ ਕੁਟਾਪਾ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਕੁੜੀਆਂ ਸਾਡੇ ਸਮਾਜ ਵਿੱਚ ਸੁਰੱਖਿਅਤ ਨਹੀਂ ਹਨ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕੁਝ ਕੁੜੀਆਂ ਦੇ ਨਾਲ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਹਨ ਅਤੇ ਪੰਜਾਬ ਦੇ ਵਿੱਚ ਵੀ ਇਸ ਤਰ੍ਹਾਂ ਭਾਰਤ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਨਹੀਂ ਕੀਤਾ ਜਾ ਰਿਹਾ ਕਿਉਂਕਿ ਜੇਕਰ ਅਜਿਹਾ ਹੋ ਰਿਹਾ ਹੁੰਦਾ ਤਾਂ ਅੱਜ ਦੇ ਸਮੇਂ ਵਿਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਸਾਹਮਣੇ ਨਹੀਂ ਆਉਣੀ ਸੀ ਕਿਉਂਕਿ ਜਦੋਂ ਵੀ ਕਿਸੇ ਲੜਕੇ ਦੇ ਖਿਲਾਫ ਕੋਈ ਸ਼ਿਕਾਇਤ ਦਰਜ ਹੁੰਦੀ ਹੈ ਤਾਂ ਉਸ ਸਮੇਂ ਲੋਕ ਸਿਫ਼ਾਰਸ਼ਾਂ ਲੈ ਕੇ ਵੀ ਪਹੁੰਚਦੇ ਹਨ ਅਤੇ ਜੇਕਰ

ਪੁਲਸ ਪ੍ਰਸ਼ਾਸਨ ਦੇ ਵਿੱਚ ਕਿਸੇ ਮਨਚਲੇ ਦਾ ਕੋਈ ਰਿਸ਼ਤੇਦਾਰ ਕੰਮ ਕਰਦਾ ਹੋਵੇ ਤਾਂ ਉਸਦੇ ਲਈ ਹੋਰ ਵੀ ਜ਼ਿਆਦਾ ਆਸਾਨੀ ਹੋ ਜਾਂਦੀ ਹੈ ਕਿ ਉਹ ਕਿਸੇ ਵੀ ਮਾਮਲੇ ਦੇ ਵਿੱਚੋਂ ਆਸਾਨੀ ਨਾਲ ਬਾਹਰ ਨਿਕਲ ਸਕਦਾ ਹੈ ਤੇ ਹੁਣ ਕੁਝ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿੱਥੇ ਇੱਕ ਸ਼ਹਿਰ ਦੇ ਵਿੱਚ ਕੁੜੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਪਰ ਦੂਸਰੇ ਪਾਸੇ ਸਿੱਖ ਸੰਗਤਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਅਾਪਣੇ ਹਿਸਾਬ ਕਾਰਵਾਈ ਕੀਤੀ ਜਾਵੇਗੀ ਪਰ ਉਸ ਤੋਂ ਪਹਿਲਾਂ ਉਨ੍ਹਾਂ ਦੇ ਵੱਲੋਂ ਪ੍ਰਸ਼ਾਸਨ ਨੂੰ ਇੱਕ ਮੌਕਾ ਦਿੱਤਾ

ਗਿਆ ਹੈ ਕਿ ਉਹ ਇਸ ਮਾਮਲੇ ਦੇ ਵਿੱਚ ਬਣਦੀ ਕਾਰਵਾਈ ਕਰਨ ਅਤੇ ਜੇਕਰ ਪ੍ਰਸ਼ਾਸਨ ਦੇ ਵੱਲੋਂ ਕੰਮ ਨਾ ਕੀਤਾ ਗਿਆ ਤਾਂ ਉਹ ਆਪਣੇ ਹਿਸਾਬ ਦੇ ਨਾਲ ਇਸ ਮਾਮਲੇ ਨੂੰ ਦੇਖਣਗੇ ਕਿਉਂਕਿ ਇੱਥੇ ਸਕੂਲ ਵਿਚ ਆਉਣ ਜਾਣ ਵਾਲੀਆਂ ਕੁੜੀਆਂ ਦੇ ਨਾਲ ਕਾਫ਼ੀ ਜ਼ਿਆਦਾ ਛੇੜਛਾੜ ਕੀਤੀ ਜਾਂਦੀ ਹੈ ਤੇ ਉਨ੍ਹਾਂ ਦੇ ਉੱਤੇ ਤੇਜ਼ਾਬ ਪਾਉਣ ਦੀਆਂ ਧਮ ਕੀਆਂ ਵੀ ਉਨ੍ਹਾਂ ਨੂੰ ਦਿੱਤੀਆਂ ਜਾਂਦੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *