ਸਿੱਧੂ ਮੂਸੇਵਾਲੇ ਦੇ ਪਿਤਾ ਨੇ ਆਪਣੀ ਬਾਂਹ ਤੇ ਬਣਵਾਇਆ ਆਪਣੇ ਪੁੱਤ ਦਾ ਟੈਟੂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਹੋਈ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇ ਕਿ ਪਿਛਲੇ ਦਿਨੀਂ ਸਿੱਧੂ ਮੁਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਵੱਧ ਸਹੀ ਹੈ ਕਿ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਲੋਕਾਂ ਦੇ ਵਲੋਂ ਹੁਣ ਵੱਖ ਵੱਖ ਤਰੀਕਿਆਂ ਦੇ ਨਾਲ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ

ਕਿ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਵੱਲੋਂ ਹੁਣ ਸਿੱਧੂ ਮੁਸੇਵਾਲਾ ਦਾ ਟੈਟੂ ਆਪਣੀ ਬਾਂਹ ਉਪਰ ਬਣਵਾਇਆ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿੱਧੂ ਮੁਸੇਵਾਲਾ ਨੂੰ ਹਮੇਸ਼ਾ ਹੀ ਆਪਣੇ ਨਾਲ ਰੱਖਣਾ ਚਾਹੁੰਦੇ ਹਨ ਇਸਦੇ ਲਈ ਉਨ੍ਹਾਂ ਦੇ ਵਲੋਂ ਸਿੱਧੂ ਮੂਸੇਵਾਲਾ ਦੀ ਤਸਵੀਰ ਨੂੰ ਆਪਣੀ ਬਾਂਹ ਦੇ ਉਪਰ ਖੁਣਵਾਇਆ ਗਿਅਾ ਹੈ ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਗਈ ਹੈ ਜਿਸ ਨੂੰ ਦੇਖਣ ਤੋਂ ਬਾਅਦ ਲੋਕਾਂ ਦੇ ਵੱਲੋਂ ਬਹੁਤ ਸਾਰੀਆਂ ਭਾਵਨਾਵਾਂ ਵਿਅਕਤ ਕੀਤੀਆਂ ਜਾ ਰਹੀਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਕਿਤੇ ਪਿਓ ਤੇ ਪੁੱਤ ਦਾ ਬਹੁਤੇ ਦਾ ਪਿਆਰ ਸੀ ਜਿਸਦੇ ਕਾਰਨ ਇਹ ਸਾਰਾ ਕੁਝ ਹੋ ਰਿਹਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਜ਼ਿਆਦਾ ਖ਼ੁਸ਼ੀ ਜਤਾਈ ਜਾ ਰਹੀ ਹੈ ਇਸ ਖ਼ਬਰ ਦੇ ਸਾਮੰਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *