ਇਹ ਨੌਜਵਾਨ ਸੋਸ਼ਲ ਮੀਡੀਆ ਤੇ ਹੋ ਰਿਹਾ ਹੈ ਬਹੁਤ ਜ਼ਿਆਦਾ ਵਾਇਰਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾਵੇ ਕਿ ਇੱਕ ਨੌਜਵਾਨ ਜਿਸ ਨੂੰ ਕਿ ਪੀਤਾ ਲੱਥਾ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਉਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਰਿਸ਼ਤੇ ਵਿਚ ਉਸਦੇ ਵਲੋਂ ਇੰਟਰਵਿਊ ਦੇ ਦੌਰਾਨ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਲੋਕ ਉਸ ਨੂੰ ਇੱਕ ਗ਼ਲਤ ਇਨਸਾਨ ਸਮਝਦੇ ਹਨ ਕਿਉਂਕਿ ਉਸਦੇ ਵਲੋਂ ਹਰਕਤਾਂ ਅਜਿਹੀਆਂ ਕੀਤੀਆਂ ਜਾਂਦੀਆਂ ਹਨ ਜਿਸਦੇ ਕਾਰਨ

ਲੋਕਾਂ ਦੇ ਵੱਲੋਂ ਉਸ ਨੂੰ ਹਮੇਸ਼ਾ ਗਲਤ ਹੀ ਸਮਝਿਆ ਜਾਂਦਾ ਹੈ ਪਰ ਉਸ ਦੇ ਵੱਲੋਂ ਜੋ ਗੱਲਬਾਤ ਕੀਤੀ ਜਾ ਰਹੀ ਉਸ ਤੋਂ ਪਤਾ ਲੱਗਦਾ ਹੈ ਕਿ ਇਹ ਇਕ ਬਹੁਤ ਹੀ ਸੁਲਝਿਆ ਹੋਇਆ ਇਨਸਾਨ ਹੈ ਜਿਸਦੇ ਵੱਲੋਂ ਆਪਣੀ ਮਨਮਰਜ਼ੀ ਦੇ ਨਾਲ ਜ਼ਿੰਦਗੀ ਜਿਊਣ ਨੂੰ ਅਜਿਹੀ ਦਿੱਤੀ ਗਈ ਹੈ ਅਤੇ ਇਸਦੇ ਵੱਲੋਂ ਹਮੇਸ਼ਾਂ ਆਪਣੇ ਮਨ ਦੀਆਂ ਕੀਤੀਆਂ ਜਾਂਦੀਆਂ ਹਨ ਜਿਸਦੇ ਕਾਰਨ ਲੋਕਾਂ ਦੇ ਵੱਲੋਂ ਵੀ ਅੱਜਕੱਲ੍ਹ ਇਸ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਇਸ ਦੀਆਂ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜਿਸ ਦੇ ਵਿੱਚ ਲੋਕਾਂ ਦੇ ਵੱਲੋਂ ਵੇਸਣ ਨੂੰ ਬਹੁਤਿਆਂ ਦਾ ਸਰਾਹਿਆ ਜਾ ਰਿਹਾ ਹੈ ਕਿਉਂਕਿ ਇਸਦੇ ਵੱਲੋਂ ਖੁੱਲ੍ਹ ਕੇ ਜ਼ਿੰਦਗੀ ਜੀਵੀ ਜਾ ਰਹੀ ਹੈ ਇਸ ਤੋਂ ਬਾਅਦ ਇਸ ਦਾ ਕਹਿਣਾ ਹੈ ਕੇਸ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਵੀ ਪਹਿਲਾਂ ਇਸ ਦੇ ਵਿਰੋਧ ਵਿੱਚ ਬਹੁਤ ਕੁਝ ਕਿਹਾ ਜਾਂਦਾ ਸੀ ਮੁਕੇਸ਼ ਦੇ ਵਲੋਂ ਜਦੋਂ ਕਟਿੰਗ ਕਰਾ ਕੇ ਘਰ ਜਾਇਆ ਜਾਂਦਾ ਸੀ ਤਾਂ ਇਸ ਦੇ ਮਾਂ ਦੇ ਵੱਲੋਂ ਇਸ ਨੂੰ ਬਹੁਤ ਕੁਝ ਬੋਲਿਆ ਜਾਂਦਾ ਸੀ ਅਤੇ ਇਸ ਦੀਆਂ ਭੈਣਾਂ ਦੇ ਵੱਲੋਂ ਇਸ ਨੂੰ

ਬਹੁਤ ਕੁਝ ਬੋਲਿਆ ਜਾਂਦਾ ਸੀ ਜਿਸ ਤੋਂ ਬਾਅਦ ਇਸ ਦਾ ਕਹਿਣਾ ਹੈ ਪਰ ਜਿਵੇਂ ਜਿਵੇਂ ਇਹ ਹੁਣ ਲੋਕਾਂ ਦੇ ਵਿੱਚ ਵਿਚਰਦਾ ਹੈ ਅਤੇ ਲੋਕ ਇਸ ਨੂੰ ਜਾਣਦੇ ਹਨ ਉਸ ਤਰੀਕੇ ਨਾਲ ਸਭ ਕੁਝ ਠੀਕ ਹੋ ਰਿਹਾ ਹੈ ਜਿਸਤੋਂ ਆਦਿ ਦਾ ਕਹਿਣਾ ਹੈ ਕਿ ਇਸ ਨੂੰ ਹੀ ਜ਼ਿੰਦਗੀ ਵਧੀਆ ਲੱਗਦੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸਦੇ ਵੱਲੋਂ ਹੋਰ ਵੀ ਬਹੁਤ ਕੁਝ ਕੀਤਾ ਜਾਵੇ ਜਿਸ ਨਾਲ ਲੋਕਾਂ ਦੇ ਮਸਲੇ ਨੂੰ ਹੋਰ ਵੀ ਜਾਣਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *