ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਬਾਰੇ ਆਈ ਵੱਡੀ ਵਾਲੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਿੱਧੂ ਮੂਸੇ ਵਾਲੇ ਦੇ ਨਾਲ ਜੁਡ਼ੀ ਹੋਈ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਮਾਰਿਆ ਗਿਆ ਹੈ ਉਨ੍ਹਾਂ ਨੂੰ ਵੀਆਈਪੀ ਟ੍ਰੀਟਮੈਂਟ ਦਿੱਤਾ ਜਾ ਰਿਹਾ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ ਚੌਵੀ ਘੰਟੇ

ਨਵੀਆਂ ਨਵੀਆਂ ਟੀ ਸ਼ਰਟਾਂ ਪਾ ਕੇ ਘੁੰਮਦੇ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਇਨ੍ਹਾਂ ਦੇ ਨਾਲ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਫੋਟੋ ਕਰਵਾਈਆਂ ਜਾਂਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਨੌਜਵਾਨਾਂ ਨੂੰ ਅਜਿਹਾ ਲੱਗਦਾ ਹੈ ਕਿ ਇਹ ਕੋਈ ਬਹੁਤ ਹੀ ਚੰਗੇ ਇਨਸਾਨ ਹਨ ਇਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਕਿਹਾ ਗਿਆ ਹੈ ਇਹ ਸਾਰਾ ਕੁਝ ਬੰਦ ਹੋਣਾ ਚਾਹੀਦਾ ਹੈ ਤੇ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਵੀਆਈਪੀ ਟ੍ਰੀਟਮੈਂਟ ਨਹੀਂ ਮਿਲਣਾ ਚਾਹੀਦਾ ਅਤੇ ਇਨ੍ਹਾਂ ਦੇ ਨਾਲ ਕੈਦੀਆਂ ਵਰਗਾ ਹੀ ਸਲੂਕ ਹੋਣਾ ਚਾਹੀਦਾ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਕਹਿ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.