ਗੱਡੀ ਦੇ ਸ਼ੀਸ਼ੇ ਕਾਲੇ ਕਰਵਾ ਮਾਰਦਾ ਫਿਰਦਾ ਸੀ ਗੇੜੀਆਂ, ਜਦੋਂ Police ਨੇ ਰੋਕਿਆ ਤਾਂ ਦਿਖਾਈ ਆਕੜ

Uncategorized

ਜਾਣਕਾਰੀ ਅਨੁਸਾਰ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਤੋਂ ਇਕ ਨੌਜਵਾਨ ਨੇ ਆਪਣੀ ਗੱਡੀ ਨਾਲ ਤਿੰਨ-ਚਾਰ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਆਪਣੀ ਕਾਰ ਚ ਕਾਲੀ ਫਿਲਮ (ਬਲੈਕ ਗਲਾਸ) ਪਾਈ ਹੋਈ ਸੀ। ਜਾਣਕਾਰੀ ਅਨੁਸਾਰ ਇਸ ਨੌਜਵਾਨ ਨੇ ਪਹਿਲਾਂ ਮਾਡਲ ਟਾਊਨ ਦੇ ਡਾਕਘਰ ਨੇੜੇ ਦੋ-ਤਿੰਨ ਗੱਡੀਆਂ ਨੂੰ  ਤੇ ਐਕਟਿਵਾ ਸਵਾਰ ਇਕ ਲੜਕੀ ਨੂੰ ਟੱਕਰ ਮਾਰੀ। ਨੌਜਵਾਨ ਨੇ ਆਪਣੀ ਕਾਰ ਵਿਚ ਉੱਚੀ

ਆਵਾਜ਼ ਵਿਚ ਗਾਣੇ ਵੀ ਲਗਾਏ ਸਨ।ਪੀ ਸੀ ਆਰ ਟੀਮ ਤੇ ਹੋਰ ਪੁਲਸ ਅਧਿਕਾਰੀਆਂ ਨੇ ਉਕਤ ਨੌਜਵਾਨ ਦੀ ਕਰਤੂਤ ਦੇਖ ਕੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਤੇ ਨੌਜਵਾਨ ਵਿਚਾਲੇ ਬਹਿਸ ਹੋ ਗਈ। ਖਾਸ ਗੱਲ ਇਹ ਹੈ ਕਿ ਉਕਤ ਨੌਜਵਾਨ ਨੂੰ ਮਾਡਲ ਟਾਊਨ ਦੇ ਥਾਣਾ ਨੰਬਰ

6 ‘ਚ ਰੱਖਿਆ ਗਿਆ ਹੈ ਅਤੇ ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਅਜੇ ਤੱਕ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਪੁਲਿਸ ਨਾਲ ਬਹਿਸ ਦੌਰਾਨ, ਨੌਜਵਾਨ ਨੇ ਸੀਨੀਅਰ ਅਧਿਕਾਰੀਆਂ ਨਾਲ ਜਾਣ-ਪਛਾਣ ਦਾ ਹਵਾਲਾ ਦਿੰਦੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਦੀ ਧਮਕੀ ਵੀ ਦਿੱਤੀ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ


ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 

Leave a Reply

Your email address will not be published. Required fields are marked *