ਭੱਠਾ ਮਾਲਕ ਨੇ ਪਸ਼ੂਆਂ ਵਾਂਗ ਅਫ਼ਸਰ ਸਾਹਮਣੇ ਕੁੱਟੇ ਮਜ਼ਦੂਰ, ਮਜ਼ਦੂਰਾਂ ਨੇ ਰੋ-ਰੋ ਦੱਸੀ ਹੱਡਬੀਤੀ

Uncategorized

ਸਮਰਾਲਾ ਦੇ ਪਿੰਡ ਹੇਡੋਂ ਵਿਖੇ ਉਸ ਵੇਲੇ ਗੁੰਡਾਗਰਦੀ ਦੇਖਣ ਨੂੰ ਮਿਲੀ ਜਦੋ ਇੱਕ ਭੱਠਾ ਮਾਲਕ ਨੇ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਬਦਮਾਸ਼ੀ ਕੀਤੀ ਤੇ ਬੰਧੂਆ ਮਜ਼ਦੂਰਾਂ ਨੂੰ ਰਿਹਾਅ ਕਰਨ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਮਜ਼ਦੂਰਾਂ ਦੀ ਕੁੱਟਮਾਰ ਕੀਤੀ ਗਈ। ਇੱਥੋਂ ਤੱਕ ਕਿ ਡੀ.ਸੀ ਅਤੇ ਹੋਰ ਅਧਿਕਾਰੀਆਂ ਨੂੰ ਅਪਸ਼ਬਦ ਬੋਲੇ ਗਏ। ਭੱਠੇ ਤੋਂ ਰਿਹਾਅ ਹੋਏ ਮਜ਼ਦੂਰਾਂ ਨੇ ਆਪਣੀ ਹੱਡਬੀਤੀ ਦੱਸੀ।

ਸਮਰਾਲਾ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਲੁਧਿਆਣਾ ਦੇ ਡੀਸੀ ਨੂੰ ਸ਼ਿਕਾਇਤ ਮਿਲੀ ਸੀ ਕਿ ਹੇਡੋਂ ਦੇ ਆਰ.ਕੇ ਭੱਠੇ ਉਪਰ ਮਜ਼ਦੂਰਾਂ ਨੂੰ ਬੰਧਕ ਬਣਾ ਕੇ ਰੱਖਿਆ ਗਿਆ ਹੈ। ਇਸ ਸ਼ਿਕਾਇਤ ਦੀ ਜਾਂਚ ਲਈ ਉਹਨਾਂ ਨੂੰ ਮੌਕੇ ‘ਤੇ ਭੇਜਿਆ ਗਿਆ ਸੀ। ਜਿਵੇਂ ਹੀ ਉਹ ਭੱਠੇ ‘ਤੇ ਗਏ ਤਾਂ ਭੱਠਾ ਮਾਲਕ ਰਮੇਸ਼ ਖੁੱਲਰ ਨੇ ਡੀਸੀ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਏ ਉਨ੍ਹਾਂ ਨੂੰ ਮੰਦਾ ਚੰਗਾ ਬੋਲਣਾ ਸ਼ੁਰੂ ਕਰ ਦਿੱਤਾ।

ਪੁਲਿਸ ਨੇ ਭੱਠਾ ਮਾਲਕ ਰਮੇਸ਼ ਕੁਮਾਰ ਖੁੱਲਰ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਹਸਪਤਾਲ ਦੇ ਵਿੱਚ ਦਾਖਲ ਮਰੀਜ਼ਾਂ ਬਾਰੇ ਡਾਕਟਰ ਨੇ ਕੀ ਜਾਣਕਾਰੀ ਦਿੱਤੀ ਆਓ ਸੁਣਦੇ ਹੋ ਦੇਖਿਆ ਜਾਵੇ ਤਾਂ ਲੋਕਾਂ ਦੀ ਗੁੰਡਾਗਰਦੀ ਇਸ ਕਦਰ ਵੱਧ ਚੁੱਕੀ ਹੈ ਕਿ ਹੁਣ ਉਹਨਾਂ ਨੂੰ ਕਿਸੇ ਦਾ ਵੀ ਕੋਈ ਖੌਫ ਨਹੀਂ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *