ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਇਹ ਤਸਵੀਰਾਂ ਦੌਰਾਹਾ ਦੇ ਪਿੰਡ ਕੱਦੋਂ ਦੇ ਗੁਰੂਘਰ ਦੇ ਬਾਹਰ ਦੀਆਂ ਨੇ ਜਿੱਥੇ ਇਹ ਲੋਕ ਆਪੋ ਆਪਣੇ ਕੰਮਾ ਚ ਰੁਝੇ ਨਜ਼ਰ ਆ ਰਹੇ ਨੇ ਕੋਈ ਜਾ ਰਿਹਾ ਕੋਈ ਆ ਰਿਹਾ
ਪਰ ਅੱਗੇ ਕੁਝ ਹੀ ਸੈਂਕਿੰਟਾਂ ਦੇ ਵਿੱਚ ਜੋ ਹੋਣ ਵਾਲਾ ਉਹ ਦੇਖ ਤੁਹਾਡਾ ਦਿਲ ਦਿਹ ਸਕਦਾ ਐ ਹੁਣ ਦੇਖੋ ਹਮਲਾਵਾਰਾਂ ਨੇ ਨੌਜਾਵਾਨਾਂ ਤੇ ਹਮਲਾ ਕਰ ਦਿੱਤਾ ਅਤੇ ਗੱਡੀ ਦੇ ਸ਼ੀਸ਼ੇ ਭੰਨ੍ਹ ਦਿੱਤੇ ਇਹ ਗੰਡਾਗਰਦੀਆਂ ਦੀਆਂ ਤਸਵੀਰਾਂ ਕੈਮਰੇ ਚ ਕੈਦ ਹੋ ਗਈਆਂ ਜਿਸਤੋਂ ਪੁਲਿਸ ਵੀ ਹਰਕਤ ਵਿੱਚ ਆ ਗਈ ਜਿਸ ਦੌਰਾਨ ਪੁਲਿਸ 6 ਬਦਮਾਸ਼ਾਂ ਨੂੰ ਕਾਬੂ ਕਰ ਲਿਆ ਐਨਾਂ ਹੀ ਨਹੀਂ ਇਨ੍ਹਾਂ ਕੋਲੋ ਡਾਂਗਾ ਸੋਟੇ ਵੀ ਬਰਾਮਦ ਕੀਤੇ ਗਏ ਹਨ ਜਾਣਕਾਰੀ ਦਿੰਦੇ ਹੋਏ
ਡੀਐਸਪੀ ਨਿਖਿਲ ਗਰਗ ਹੋਰਾਂ ਨੇ ਜੋ ਅੱਗੇ ਦੱਸਿਆ ਉਹ ਸੁਣੋ ਯਿਕਰਯੋਗ ਐ ਕਿ ਪੀੜਤ ਕਿਰਨਪ੍ਰੀਤ ਅਤੇ ਜਗਦੀਪ ਸਿੰਘ ਨੂੰ ਜੇਰੇ ਇਲਾਜ਼ ਲਈ ਲੁਧਿਆਣਾ ਹਸਪਤਾਲ ਰੈਫਰ ਕਰ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ
ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ
ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ