ਪੰਜਾਬ ਦੇ ਜਿਲ੍ਹਿਆਂ ਵਿੱਚ ਹਰ ਰੋਜ਼ ਗੁੰਡਾਗਰਦੀ ਦੀਆਂ ਘਟ ਨਾਵਾਂ ਵਾਪਰ ਰਹੀਆਂ ਹਨ। ਇਨ੍ਹੀਂ ਦਿਨੀਂ ਨੌਜਵਾਨਾਂ ਤੇ ਬੱਚਿਆਂ ਦੇ ਹੱਥਾਂ ‘ਚ ਹ ਥਿਆਰ ਨਜ਼ਰ ਆ ਰਹੇ ਹਨ। ਹੁਣ ਕੋਈ ਵੀ ਦਿਨ ਅਜਿਹਾ ਨਹੀਂ ਲੰਘਦਾ ਜਦੋਂ ਗੁੰਡਾਗਰਦੀ ਦੀਆਂ ਘਟ ਨਾਵਾਂ ਨਾ ਵਾਪਰਦੀਆਂ ਹੋਣ। ਹੁਣ ਅਬੋਹਰ ਦੇ ਬੱਸ ਸਟੈਂਡ ਦੇ ਪਿੱਛੇ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਆਪਸ ਵਿਚ ਲੜ ਰਹੇ ਕੁਝ ਦੁਕਾਨਦਾਰਾਂ ਨੇ ਮੌਕੇ ‘ਤੇ ਪਹੁੰਚੀ ਪੁਲਸ ਟੀਮ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤਾਂ
ਪੁਲਸ ਨੂੰ ਆਪਣੇ ਬਚਾਅ ’ਚ ਲਾਠੀਚਾਰਜ ਕਰਨਾ ਪਿਆ। ਇਸ ਦੌਰਾਨ ਹਮਲੇ ‘ਚ ਜ਼ਖਮੀ ਹੋਏ ਤਿੰਨ ਲੋਕਾਂ ਨੂੰ ਵੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਬੱਸ ਸਟੈਂਡ ਦੇ ਪਿੱਛੇ ਦੋ ਕੱਪੜਾ ਵਪਾਰੀਆਂ ਦੀ ਦੁਕਾਨਦਾਰੀ ਨੂੰ ਲੈ ਕੇ ਆਪਸ ’ਚ ਝੜਪ ਹੋ ਗਈ। ਜਿਸ ਤੋਂ ਬਾਅਦ ਦੋਵਾਂ ਦੁਕਾਨਦਾਰਾਂ ਦੀ ਮਦਦ ਲਈ ਦਰਜਨਾਂ ਲੋਕ ਲੜਾਈ ਕਰਨ ਲਈ ਉੱਥੇ ਪਹੁੰਚ ਗਏ।
ਜਿਵੇਂ ਹੀ ਥਾਣਾ ਨੰਬਰ 1 ਦੇ ਇੰਚਾਰਜ ਸੁਨੀਲ ਕੁਮਾਰ ਪੁਲਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਮਾਹੌਲ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਲਟਾ ਪੁਲਸ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ, ਜਿਸ ਨੂੰ ਦੇਖਦੇ ਹੋਏ ਪੁਲਸ ਨੇ ਲਾਠੀਚਾਰਜ ਕਰਕੇ ਸਥਿਤੀ ਨੂੰ ਕਾਬੂ ‘ਚ ਕਰ ਲਿਆ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ
ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ
ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ