ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਪ੍ਰੇਮ ਸੰਬੰਧਾਂ ਦੇ ਚੱਲਦੇ ਕੁਝ ਨੌਜਵਾਨ ਆਪਣੀ ਜਾਨ ਗਵਾ ਬੈਠਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਨੌਜਵਾਨ ਲੜਕੀ ਦਾ ਕ-ਤ-ਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਇਹ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਹੈ, ਜਿਥੇ ਇਕ ਲੜਕਾ ਰਾਤ ਦੇ ਸਮੇਂ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਉਸਦੇ ਘਰ ਗਿਆ ਸੀ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਲੜਕੇ ਦਾ ਕ-ਤ-ਲ ਕਰ ਦਿੱਤਾ ਹੈ।ਜਦੋਂ ਲੜਕੇ ਦੀ ਲਾ-ਸ਼ ਦੇਖੀ ਗਈ ਤਾਂ ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੂੰ ਇਸਦੀ ਸੂਚਨਾ ਦਿੱਤੀ ਗਈ।ਮੌਕੇ ਤੇ ਪੁਲੀਸ
ਮੁਲਾਜ਼ਮ ਵੀ ਪਹੁੰਚੇ ਜਿਨ੍ਹਾਂ ਨੇ ਲਾ-ਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਲਾ-ਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ,ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ। ਜਾਵੇਗੀ ਇੱਥੇ ਪੁਲੀਸ ਮੁਲਾਜ਼ਮਾਂ ਦਾ ਦੱਸਣਾ ਹੈ ਕਿ ਲੜਕੇ ਦੀ ਲਾਸ਼ ਉਸ ਦੇ ਘਰ ਵਿੱਚੋਂ ਨਹੀਂ ਮਿਲੀ,ਬਲਕਿ ਕਿਸੇ ਹੋਰ ਦੇ ਘਰ ਵਿੱਚੋਂ ਮਿਲੀ ਹੈ। ਪਰ ਉਨ੍ਹਾਂ ਨੇ ਇਹ ਸਾਫ ਨਹੀਂ ਕੀਤਾ ਕਿ ਲਾਸ਼ ਲੜਕੀ ਦੇ ਘਰੋਂ ਮਿਲੀ ਸੀ।ਦੂਜੇ ਪਾਸੇ ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲੜਕੀ ਖ਼ੁਦ ਹੀ ਉਨ੍ਹਾਂ ਦੇ ਲੜਕੇ ਨੂੰ ਮਿਲਣ ਲਈ ਬੁਲਾਇਆ ਕਰਦੀ ਸੀ।ਪਰ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਗੱਲ ਮਨਜ਼ੂਰ ਨਹੀਂ ਸੀ ਅਤੇ ਹੁਣਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਪੁੱਤਰ ਦਾ ਕ-ਤ-ਲ ਕਰ ਦਿੱਤਾ ਹੈ।ਇਸ ਲਈ ਇਹ ਇਨਸਾਫ਼ ਦੀ ਮੰਗ ਕਰ ਰਹੇ
ਹਨ।ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ,ਜਿਨ੍ਹਾਂ ਵਿੱਚ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ,ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਨੌਜਵਾਨ ਪ੍ਰੇਮ ਸੰਬੰਧਾਂ ਦੇ ਚੱਲਦੇ ਆਪਣੀ ਜਾਨ ਗਵਾ ਬੈਠਦੇ ਹਨ।ਸੋ ਅਜਿਹੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ
ਨੌਜਵਾਨਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਜੇਕਰ ਉਹ ਕੋਈ ਵੀ ਅਜਿਹੀ ਗਲਤੀ ਕਰਦੇ ਹਨ ਤਾਂ ਉਸ ਦਾ ਖਮਿਆਜ਼ਾ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ ਵੀ ਭੁਗਤਣਾ ਪੈਂਦਾ ਹੈ।